ਗੁਰਦੁਆਰਾ ਦੁਖ ਨਿਵਾਰਨ ਸਾਹਿਬ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
ਗੁਰਦੁਆਰਾ ਦੁਖ ਨਿਵਾਰਨ ਸਾਹਿਬ
275px
ਗੁਰਦੁਆਰਾ ਦੁਖ ਨਿਵਾਰਨ ਸਾਹਿਬ
ਆਮ ਜਾਣਕਾਰੀ
ਆਰਕੀਟੈਕਚਰ ਸ਼ੈਲੀ ਸਿੱਖ ਨਿਰਮਾਣ ਕਲਾ
ਟਾਊਨ ਜਾਂ ਸ਼ਹਿਰ ਪਟਿਆਲਾ
ਦੇਸ਼ ਭਾਰਤ

ਗੁਰਦੁਆਰਾ ਦੁਖ ਨਿਵਾਰਨ ਸਾਹਿਬ ਲਹਿਲ ਪਿੰਡ ਵਿੱਚ ਸਥਿਤ ਇੱਕ ਗੁਰਦੁਆਰਾ ਹੈ ਜੋ ਕਿ ਅੱਜ ਕੱਲ ਪਟਿਆਲਾ ਸ਼ਹਿਰ ਦਾ ਹਿੱਸਾ ਹੈ। ਇਹ ਗੁਰਦੁਆਰਾ ਸਿੱਖਾਂ ਦੇ ਨੌਵੇਂ ਗੁਰੂ ਤੇਗ ਬਹਾਦੁਰ ਜੀ ਦੀ ਯਾਦ ਵਿੱਚ ਬਣਾਇਆ ਗਿਆ ਹੈ।

ਇਤਿਹਾਸ[ਸੋਧੋ]

ਰਿਵਾਇਤ ਦੇ ਅਨੁਸਾਰ ਗੁਰੂ ਤੇਗ ਬਹਾਦੁਰ ਜੀ ਸੈਫ਼ਾਬਾਦ (ਹੁਣ ਬਹਾਦੁਰਗੜ੍ਹ) ਵਿਖੇ ਸਨ ਜਦੋਂ ਲਹਿਲ ਪਿੰਡ ਦਾ ਇੱਕ ਵਿਅਕਤੀ ਉਹਨਾਂ ਕੋਲ ਗਿਆ ਅਤੇ ਉਸਨੇ ਗੁਰੂ ਸਾਹਿਬਾਨ ਨੂੰ ਬੇਨਤੀ ਕੀਤੀ ਕਿ ਉਹ ਲਹਿਲ ਪਿੰਡ ਵਿੱਚ ਸੰਗਤਾਂ ਨੂੰ ਦਰਸ਼ਨ ਦੇਣ ਤਾਂ ਜੋ ਓਥੋਂ ਦੇ ਲੋਕਾਂ ਦੀਆਂ ਬਿਮਾਰੀਆਂ ਠੀਕ ਹੋ ਜਾਣ। ਉਥੋਂ ਦੇ ਲੋਕਾਂ ਇੱਕ ਲੰਮੇ ਅਰਸੇ ਤੋਂ ਕਈ ਬਿਮਾਰੀਆਂ ਤੋਂ ਪੀੜ੍ਹਤ ਸਨ।

ਗੁਰੂ ਜੀ 24 ਜਨਵਰੀ 1672 ਨੂੰ ਪਿੰਡ ਵਿੱਚ ਪਹੁੰਚੇ ਅਤੇ ਇੱਕ ਛੱਪੜ ਦੇ ਨੇੜੇ ਇੱਕ ਬੋਹੜ ਦੇ ਦਰਖਤ ਥੱਲੇ ਰਹੇ।

ਹਵਾਲੇ[ਸੋਧੋ]