ਸਮੱਗਰੀ 'ਤੇ ਜਾਓ

ਗੁਰਦੁਆਰਾ ਮੋਤੀ ਬਾਗ ਸਾਹਿਬ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
(ਗੁਰਦੁਆਰਾ ਮੋਤੀ ਬਾਗ ਤੋਂ ਮੋੜਿਆ ਗਿਆ)

ਗੁਰਦੁਆਰਾ ਮੋਤੀ ਬਾਗ ਪੰਜਾਬ ਦੇ ਸ਼ਹਿਰ ਪਟਿਆਲੇ ਦਾ ਇੱਕ ਇਤਿਹਾਸਕ ਗੁਰਦੁਆਰਾ ਹੈ। ਨੌਵੇਂ ਗੁਰੂ, ਗੁਰੂ ਤੇਗ਼ ਬਹਾਦਰ ਸਾਹਿਬ ਦਿੱਲੀ ਵੱਲ ਜਾਂਦੇ ਹੋਏ ਇੱਥੇ ਠਹਿਰੇ ਸਨ।