ਗੁਰਦੁਆਰਾ ਸ਼੍ਰੀ ਭੱਠਾ ਸਾਹਿਬ
ਦਿੱਖ
ਗੁਰਦੁਆਰਾ ਭੱਠਾ ਸਾਹਿਬ ਚੰਡੀਗੜ੍ਹ-ਰੋਪੜ ਮਾਰਗ ਉੱਤੇ ਪਿੰਡ ਕੋਟਲਾ ਨਿਹੰਗ ਵਿੱਚ ਸਥਿਤ ਹੈ। ਇਸ ਗੁਰਦੁਆਰੇ ਦਾ ਸਿੱਖ ਇਤਿਹਾਸ ਵਿੱਚ ਅਹਿਮ ਸਥਾਨ ਹੈ। ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਚਾਰ ਵਾਰ ਭੱਠਾ ਸਾਹਿਬ ਵਿਖੇ ਆਏ ਸਨ। 1985 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰੇ ਦੀ ਕਾਰਸੇਵਾ ਸੰਤ ਹਰਬੰਸ ਸਿੰਘ ਦਿੱਲੀ ਵਾਲਿਆਂ ਨੂੰ ਸੌਂਪੀ। ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰੇ ਦਾ ਪ੍ਰਬੰਧ ਚਲਾਇਆ ਜਾ ਰਿਹਾ ਹੈ।[1]
ਹਵਾਲੇ
[ਸੋਧੋ]- ↑ ਸਰਬਜੀਤ ਸਿੰਘ ਕੋਟਲਾ ਨਿਹੰਗ. "ਗੁਰਦੁਆਰਾ ਭੱਠਾ ਸਾਹਿਬ ਦਾ ਇਤਿਹਾਸ". Retrieved 22 ਫ਼ਰਵਰੀ 2016.