ਸਮੱਗਰੀ 'ਤੇ ਜਾਓ

ਗੁਰਦੁਆਰਾ ਸ੍ਰੀ ਟਾਹਲੀ ਸਾਹਿਬ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਭਾਰਤ-ਪਾਕਿਸਤਾਨ ਸਰਹੱਦ ਤੋਂ ਕੁਝ ਹੀ ਮੀਲ ਦੂਰ, ਭਾਰਤੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਗਾਹਲੜੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਹੈ। ਗੁਰਦਾਸਪੁਰ ਸ਼ਹਿਰ ਤੋਂ ਇਸਦੀ ਦੂਰੀ 10 ਕਿਲੋਮੀਟਰ ਦੇ ਕਰੀਬ ਬਣਦੀ ਹੈ। ਇਹ ਸ੍ਰੀ ਗੁਰੂ ਨਾਨਕ ਦੇਵ ਦੇ ਵੱਡੇ ਸਪੁੱਤਰ ਸ੍ਰੀ ਚੰਦ ਦੀ ਯਾਦ ਵਿੱਚ ਬਣਾਇਆ ਗਿਆ ਸੀ।[1]

ਹਵਾਲੇ

[ਸੋਧੋ]
  1. ਬਾਬਾ ਸ੍ਰੀ ਚੰਦ ਦੀ ਯਾਦ ਵਿੱਚ ਸਥਾਪਤ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ