ਗੁਰੂਸਰ (ਬਲਾਕ ਕੋਟਕਪੂਰਾ)

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
ਗੁਰੂਸਰ (ਬਲਾਕ ਕੋਟਕਪੂਰਾ)
ਗੁਰੂਸਰ (ਬਲਾਕ ਕੋਟਕਪੂਰਾ) is located in Punjab
ਗੁਰੂਸਰ (ਬਲਾਕ ਕੋਟਕਪੂਰਾ)
ਪੰਜਾਬ, ਭਾਰਤ ਵਿੱਚ ਸਥਿੱਤੀ
30°31′45″N 74°53′37″E / 30.529127°N 74.893616°E / 30.529127; 74.893616
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਫ਼ਰੀਦਕੋਟ
ਬਲਾਕਕੋਟਕਪੂਰਾ
ਉਚਾਈ185 m (607 ft)
 • ਘਣਤਾਗ਼ਲਤੀ: ਅਕਲਪਿਤ / ਚਾਲਕ।/ਕਿ.ਮੀ. (ਗ਼ਲਤੀ: ਅਕਲਪਿਤ round ਚਾਲਕ।/ਵਰਗ ਮੀਲ)
ਭਾਸ਼ਾਵਾਂ
 • ਸਰਕਾਰੀਪੰਜਾਬੀ
ਟਾਈਮ ਜ਼ੋਨਭਾਰਤੀ ਮਿਆਰੀ ਸਮਾਂ (UTC+5:30)
ਨੇੜੇ ਦਾ ਸ਼ਹਿਰਫ਼ਰੀਦਕੋਟ

ਗੁਰੂਸਰ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]

ਹਵਾਲੇ[ਸੋਧੋ]


ਗੁਰੂਸਰ[ਸੋਧੋ]

ਪਿੰਡ ਗੁਰੂਸਰ ਜ਼ਿਲਾ ਫਰੀਦਕੋਟ ਦੀ ਤਹਿਸੀਲ ਜੈਤੋਂ ਵਿਚ ਪੈਂਦਾ ਹੈ। ਇਸ ਦਾ ਰਕਬਾ 500 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1500 ਹੈ। ਇਸ ਪਿੰਡ ਦੇ ਨੇੜੇ ਦਾ ਡਾਕਘਰ ਸਰਾਂਵਾ 1 ਕਿਲੋਮੀਟਰ ਦੀ ਦੂਰੀ ਤੇ ਹੈ, ਪਿੰਨ ਕੋਡ 151 204 ਹੈ। ਇਹ ਪਿੰਡ ਬਠਿੰਡਾ ਬਾਜਾਖਾਨਾ ਫਰੀਦਕੋਟ ਤੋਂ 2 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ 11 ਕਿਲੋਮੀਟਰ ਦੀ ਦੂਰੀ ਤੇ ਹੈ।