ਗੁਰੂ ਨਾਨਕ ਦੇਵ ਯੂਨੀਵਰਸਿਟੀ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਗੁਰੂ ਨਾਨਕ ਦੇਵ ਯੂਨੀਵਰਸਿਟੀ
ਮਾਟੋਗੁਰ ਗਿਆਨ ਦੀਪਕ ਉਜਿਆਰੀਆ
ਕਿਸਮਪਬਲਿਕ
ਸਥਾਪਨਾ1969
ਚਾਂਸਲਰਪੰਜਾਬ ਦੇ ਰਾਜਪਾਲ
ਵਾਈਸ-ਚਾਂਸਲਰਡਾ. ਜਸਪਾਲ ਸਿੰਘ ਸੰਧੂ
ਟਿਕਾਣਾ, ,
31°37′45″N 74°49′36″E / 31.62917°N 74.82667°E / 31.62917; 74.82667ਗੁਣਕ: 31°37′45″N 74°49′36″E / 31.62917°N 74.82667°E / 31.62917; 74.82667
ਕੈਂਪਸਸ਼ਹਿਰੀ
500 ਏਕੜ (2 ਕਿਮੀ²) (ਮੁੱਖ ਕੈਂਪਸ)
ਰੰਗਆਸਮਾਨੀ ਨੀਲਾ  
ਛੋਟਾ ਨਾਮG.N.D.U.
ਮਾਨਤਾਵਾਂਯੂਜੀਸੀ
ਵੈੱਬਸਾਈਟgndu.ac.in
ਮੁੱਖ ਰਸਤਾ
ਮੁੱਖ ਰਸਤਾ, ਗੁਰੂ ਨਾਨਕ ਦੇਵ ਯੂਨੀਵਰਸਿਟੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬ ਵਿੱਚ ਸਥਿਤ ਹੈ। ਇਹ 24 ਨਵੰਬਰ 1969 ਨੂੰ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ 500 ਸਾਲਾ ਅਵਤਾਰ ਪੁਰਬ ਤੇ ਸਥਾਪਿਤ ਕੀਤੀ ਗਈ ਸੀ। ਇਹ ਪੰਜਾਬ ਅਤੇ ਭਾਰਤ ਦੀਆਂ ਨਵੀਨਤਮ ਯੁਨੀਵਰਸਿਟੀਆਂ ਵਿਚੋਂ ਇੱਕ ਹੈ। ਅੱਜ ਇਹ ਯੁਨੀਵਰਸਿਟੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿੱਚ ਵੀ ਦੂਸਰੀਆਂ ਯੁਨੀਵਰਸਿਟੀਆਂ ਤੋਂ ਬਹੁਤ ਅੱਗੇ ਹੈ। ਬਹੁਤ ਥੋੜ੍ਹੇ ਸਮੇਂ ਵਿੱਚ ਹੀ ਇਸ ਨੇ ਬਹੁਤ ਵੱਡੀਆਂ ਵੱਡੀਆਂ ਮੱਲਾਂ ਮਾਰੀਆਂ ਹਨ।ਗੁਰੂ ਨਾਨਕ ਦੇਵ ਯੂਨੀਵਰਸਿਟੀ ਐਕਟ 1969 ਵਿੱਚ ਪੰਜਾਬੀ ਭਾਸ਼ਾ ਦੇ ਪਰਚਾਰ ਪਰਸਾਰ ਅਤੇ ਵਿਦਿਅਕ ਤੌਰ 'ਤੇ ਪਛੜੀਆਂ ਸ਼੍ਰੇਣੀਆਂ ਅਤੇ ਸਮਾਜਾਂ ਵਿੱਚ ਵਿਦਿਆ ਦੇ ਪਰਸਾਰ ਦੇ ਮੁਖ ਮੰਤਵ ਦਾ ਪ੍ਰਾਵਿਧਾਨ ਹੈ। ਪਰ ਲਗਦਾ ਹੈ ਸਭ ਯੂਨੀਵਰਸਿਟੀਆਂ ਆਪਣੇ ਮੁਖ ਮੰਤਵ ਨੂੰ ਜੋ ਕਿ ਟੈਕਸ ਅਦਾ ਕਰਨ ਵਾਲਿਆਂ ਨੇ ਨਿਰਧਾਰਿਤ ਕੀਤਾ ਹੈ ਬੜੀ ਅਸਾਨੀ ਨਾਲ ਭੁਲ ਜਾਦੀਆਂ ਹਨ ਤਾਂ ਹੀ ਤੇ ਇੱਕ ਇੰਟਰਨੈਟ ਦੀ ਸਾਈਟ ਵੀ ਪੰਜਾਬੀ ਵਿੱਚ ਨਹੀਂ ਬਣਾਂਦੀਆਂ ਜੋ ਕਿ ਅਜੋਕੇ ਸਮੇਂ ਵਿੱਚ ਵਿਦਿਆਂ ਪਰਚਾਰ ਪਰਸਾਰ ਦਾ ਮੁੱਖ ਸਾਧਨ ਹੈ। ਭਾਵੇਂ ਵਿਹਾਰਕ ਵਿਗਿਆਨ ਦਿ ਪੜ੍ਹਾਈ ਦਾ ਪਰਸਾਰ ਜੋ ਇਸ ਦਾ ਦੂਸਰਾ ਮੁਖ ਮੰਤਵ ਹੈ ਇਸ ਪਾਸੇ ਇਸ ਯੂਨੀਵਰਸਿਟੀ ਨੇ ਕਾਫੀ ਨਾਮ ਕਮਾਇਆ ਹੈਤੇ ਕਾਮਯਾਬ ਵਿਸਤਰਿਤ ਵਿਦਿਆ ਕੇਂਦਰ ਸਥਾਪਿਤ ਕੀਤੇ ਹਨ।

ਬਾਹਰੀ ਲਿੰਕ[ਸੋਧੋ]

ਗੁਰੂ ਨਾਨਕ ਦੇਵ ਯੂਨੀਵਰਸਿਟੀ