ਗੁਰੂ ਹਰ ਸਹਾਏ ਵਿਧਾਨ ਸਭਾ ਚੋਣ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਗੁਰੂ ਹਰ ਸਹਾਏ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ (ਲੋਕ ਸਭਾ ਚੋਣ-ਹਲਕਾ) 'ਚ ਆਉਂਦਾ ਹੈ।

ਗੁਰੂ ਹਰ ਸਹਾਏ ਵਿਧਾਨ ਸਭਾ ਹਲਕਾ
ਪੰਜਾਬ ਵਿਧਾਨ ਸਭਾ ਦਾ
Election ਹਲਕਾ
ਜ਼ਿਲ੍ਹਾਫ਼ਿਰੋਜ਼ਪੁਰ ਜ਼ਿਲ੍ਹਾ
ਖੇਤਰਪੰਜਾਬ, ਭਾਰਤ
ਮੌਜੂਦਾ ਹਲਕਾ
ਬਣਨ ਦਾ ਸਮਾਂ1951

ਗੁਰੂ ਹਰ ਸਹਾਏ ਵਿਧਾਨ ਸਭਾ ਹਲਕਾ ਪੰਜਾਬ ਵਿਧਾਨ ਸਭਾ ਦਾ ਹਲਕਾ ਨੰ: 78 ਇਹ ਹਲਕਾ ਜ਼ਿਲ਼੍ਹਾ ਫ਼ਿਰੋਜ਼ਪੁਰ ਵਿੱਚ ਪੈਂਦਾ ਹੈ।[1] ਇਹ ਹਲਕਾ ਜਨਰਲ ਵਿੱਚ ਰੱਖਿਆ ਗਿਆ ਹੈ।

ਹਵਾਲੇ[ਸੋਧੋ]

  1. "List of Punjab Assembly Constituencies" (PDF). Archived from the original (PDF) on 23 April 2016. Retrieved 19 July 2016. {{cite web}}: Unknown parameter |deadurl= ignored (|url-status= suggested) (help)