ਸਮੱਗਰੀ 'ਤੇ ਜਾਓ

ਗੁੰਮਟੀ ਖੁਰਦ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਗੁੰਮਟੀ ਖੁਰਦ ਪਿੰਡ ਜ਼ਿਲਾ ਫਰੀਦਕੋਟ ਦੀ ਤਹਿਸੀਲ ਜੈਤੋਂ ਵਿਚ ਪੈਂਦਾ ਹੈ। ਇਸ ਦਾ ਰਕਬਾ 1000 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 2400 ਹੈ। ਇਸ ਪਿੰਡ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 151 202 ਹੈ। ਇਹ ਪਿੰਡ ਬਠਿੰਡਾ ਜੈਤੋਂ ਬਾਜਾਖਾਨਾ ਸੜਕ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਗੰਗਸਰ ਜੈਤੋਂ 4 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ

[ਸੋਧੋ]