ਗੋਂਦਾਰਾ
ਦਿੱਖ
ਗੋਂਦਾਰਾ | |
|---|---|
ਪਿੰਡ | |
| ਦੇਸ਼ | |
| ਰਾਜ | ਪੰਜਾਬ |
| ਜ਼ਿਲ੍ਹਾ | ਫ਼ਰੀਦਕੋਟ |
| ਬਲਾਕ | ਕੋਟਕਪੂਰਾ |
| ਭਾਸ਼ਾਵਾਂ | |
| • ਸਰਕਾਰੀ | ਪੰਜਾਬੀ |
| ਸਮਾਂ ਖੇਤਰ | ਯੂਟੀਸੀ+5:30 (ਭਾਰਤੀ ਮਿਆਰੀ ਸਮਾਂ) |
| ਨੇੜੇ ਦਾ ਸ਼ਹਿਰ | ਫ਼ਰੀਦਕੋਟ |
ਗੋਂਦਾਰਾ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1] ਇਸ ਦਾ ਰਕਬਾ 735 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 2400 ਹੈ। ਇਸ ਪਿੰਡ ਦੇ ਨੇੜੇ ਦਾ ਡਾਕਘਰ ਬਾਜਾਖਾਨਾ 3 ਕਿਲੋਮੀਟਰ ਦੀ ਦੂਰੀ ਤੇ ਹੈ, ਪਿੰਨ ਕੋਡ 151 205 ਹੈ। ਇਹ ਪਿੰਡ ਕੋਟਕਪੂਰਾ ਬਠਿੰਡਾ ਸੜਕ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਗੰਗਸਰ ਜੈਤੋਂ 15 ਕਿਲੋਮੀਟਰ ਦੀ ਦੂਰੀ ਤੇ ਹੈ।
ਹਵਾਲੇ
[ਸੋਧੋ]| ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |