ਗੋਰੀਵਾਲਾ
ਦਿੱਖ
ਗੋਰੀਵਾਲਾ ਜਾਂ ਗੋਰੀਆ ਵਾਲਾ ਪਿੰਡ ਹਰਿਆਣਾ, ਭਾਰਤ ਦੇ ਸਿਰਸਾ ਜ਼ਿਲ੍ਹੇ ਦੀ ਗੋਰੀਵਾਲਾ ਤਹਿਸੀਲ ਵਿੱਚ ਸਥਿਤ ਹੈ। ਇਹ ਮੰਡੀ ਡੱਬਵਾਲੀ ਤੋਂ 24 ਕਿਲੋਮੀਟਰ ਅਤੇ ਜ਼ਿਲ੍ਹਾ ਸਦਰ-ਮੁਕਾਮ ਸਿਰਸਾ ਤੋਂ 45 ਕਿਲੋਮੀਟਰ ਦੂਰ ਸਥਿਤ ਹੈ।[1]
ਰਕਬਾ
[ਸੋਧੋ]ਪਿੰਡ ਦਾ ਕੁੱਲ ਭੂਗੋਲਿਕ ਖੇਤਰਫਲ 1072 ਹੈਕਟੇਅਰ ਹੈ।[1]
ਪ੍ਰਸ਼ਾਸਨ
[ਸੋਧੋ]ਗੋਰੀਆ ਵਾਲਾ ਪਿੰਡ ਡੱਬਵਾਲੀ ਵਿਧਾਨ ਸਭਾ ਹਲਕੇ ਅਤੇ ਸਿਰਸਾ ਲੋਕ ਸਭਾ ਹਲਕੇ ਅਧੀਨ ਆਉਂਦਾ ਹੈ। ਮੰਡੀ ਡੱਬਵਾਲੀ ਇਸਦਾ ਸਭ ਤੋਂ ਨਜ਼ਦੀਕੀ ਸ਼ਹਿਰ ਹੈ।[1]
ਹਵਾਲੇ
[ਸੋਧੋ]- 1 2 3 "Goria Wala Village in Dabwali (Sirsa) Haryana | villageinfo.in". villageinfo.in. Retrieved 2023-05-25.