ਗੋਲਡਨ ਪਬਲਿਕ ਸਕੂਲ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਗੋਲਡਨ ਪਬਲਿਕ ਸਕੂਲ ਭਾਰਤ ਦੇ ਪੰਜਾਬ, ਰਾਜ ਦੇ ਪਟਿਆਲਾ ਸ਼ਹਿਰ ਵਿੱਚ ਇੱਕ ਉੱਚ-ਸੈਕੰਡਰੀ ਸਹਿ-ਸਿੱਖਿਆ ਪ੍ਰਾਈਵੇਟ ਸਕੂਲ ਹੈ। ਸਕੂਲ ਦੀ ਸਥਾਪਨਾ 1998 ਵਿੱਚ ਕੀਤੀ ਗਈ ਸੀ ਅਤੇ ਇਹ ਭਾਰਤ ਦੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਹੈ।

ਹਵਾਲੇ[ਸੋਧੋ]