ਗੰਧਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
ਪੀਰੀਆਡਿਕ ਟੇਬਲ ਵਿੱਚ ਗੰਧਕ ਦੀ ਥਾਂ

ਗੰਧਕ (ਅੰਗ੍ਰੇਜੀ: Sulfur) ਇੱਕ ਰਾਸਾਣਿਕ ਤੱਤ ਹੈ ਜਿਸਦਾ ਪਰਮਾਣੂ ਅੰਕ ੧੬ ਹੈ ਅਤੇ ਇਸਦਾ ਨਿਵੇਦਨ S ਨਾਲ ਕੀਤਾ ਜਾਂਦਾ ਹੈ| ਇਹ ਇੱਕ ਅਧਾਤ ਹੈ| ਇਸਦਾ ਪਰਮਾਣੂ ਭਾਰ ੩੨.੦੬੫ ਹੈ| ਇਹ ਇੱਕ ਬਹੁ- ਵੈਲੰਸੀ ਵਾਲੀ ਅਧਾਤ ਹੈ|

ਗੰਧਕ

ਗੁਣ[ਸੋਧੋ]

ਇਹ ਇੱਕ ਪੀ-ਬਲਾਕ ਤੱਤ ਹੈ ਅਤੇ ਆਕਸੀਜਨ ਟੱਬਰ ਦਾ ਹਿੱਸਾ ਹੈ| ਇਹ ਰਾਸਾਣਿਕ ਗੁਣਾਂ ਪਖੋਂ ਆਕਸੀਜਨ ਨਾਲ ਬਹੁਤ ਮਿਲਦਾ ਹੈ|

ਪੀਰੀਆਡਿਕ ਟੇਬਲ ਵਿੱਚ ਸਥਿਤੀ[ਸੋਧੋ]

ਇਹ ਪੀਰੀਅਡ ੩ ਅਤੇ ਸਮੂਹ ੧੬ਵੇਂ ਵਿੱਚ ਸਥਿਤ ਹੈ| ਇਸ ਦੇ ਉੱਤੇ ਆਕਸੀਜਨ ਅਤੇ ਥੱਲੇ ਸਿਲੀਨੀਅਮ ਹੈ| ਇਸ ਦੇ ਖੱਬੇ ਪਾਸੇ ਫ਼ਾਸਫ਼ੋਰਸ ਅਤੇ ਸੱਜੇ ਪਾਸੇ ਕਲੋਰੀਨ ਹੈ|

ਬਾਹਰੀ ਕੜੀਆਂ[ਸੋਧੋ]


Science-symbol-2.svg ਵਿਗਿਆਨ ਬਾਰੇ ਇਹ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png