ਘਣੀਆ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਘਣੀਆ ਪਿੰਡ ਫ਼ਰੀਦਕੋਟ ਜ਼ਿਲ੍ਹੇ ਦੀ ਤਹਿਸੀਲ ਜੈਤੋਂ ਵਿਚ ਪੈਂਦਾ ਹੈ। ਇਸ ਦਾ ਰਕਬਾ 850 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1800 ਹੈ। ਇਸ ਪਿੰਡ ਦੇ ਨੇੜੇ ਦਾ ਡਾਕਘਰ ਰੋਮਾਣਾ ਅਜੀਤ ਸਿੰਘ 3 ਕਿਲੋਮੀਟਰ ਦੀ ਦੂਰੀ ਤੇ ਹੈ, ਪਿੰਨ ਕੋਡ 151 205 ਹੈ। ਇਹ ਪਿੰਡ ਬਠਿੰਡਾ ਬਾਜਾਖਾਨਾ ਫਰੀਦਕੋਟ ਸੜਕ ਤੋਂ 4 ਕਿਲੋਮੀਟਰ ਡੇਡ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਗੰਗਸਰ ਜੈਤੋਂ 18 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ[ਸੋਧੋ]