ਸਮੱਗਰੀ 'ਤੇ ਜਾਓ

ਘੁਲਾਲ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਘੁਲਾਲ
ਪਿੰਡ
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਲੁਧਿਆਣਾ
ਬਲਾਕਸਮਰਾਲਾ
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਨੇੜੇ ਦਾ ਸ਼ਹਿਰਸਮਰਾਲਾ

ਘੁਲਾਲ ਭਾਰਤੀ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਬਲਾਕ ਸਮਰਾਲਾ ਦਾ ਇੱਕ ਪਿੰਡ ਹੈ।[1] ਇਹ ਲੁਧਿਆਣਾ-ਚੰਡੀਗੜ ਰਾਸ਼ਟਰ ਮਾਰਗ 95 ਤੇ ਸਮਰਾਲਾ ਤੋਂ 8 ਕਿਲੋਮੀਟਰ ਪੱਛਮ ਵੱਲ ਅਤੇ ਅਤੇ ਨੀਲੋਂ ਨਹਿਰੀ ਰੈਸਟ ਹਾਊਸ ਤੋਂ ਚਾਰ ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਪਿੰਡ ਇੱਕ ਇਤਿਹਾਸਿਕ ਗੁਰਦੁਆਰਾ ਹੈ, ਪਰ ਇਹ ਸਿੱਖ ਇਤਿਹਾਸਿਕ ਗੁਰਦੁਆਰਿਆਂ ਦੀ ਪੁਰਾਣੀ ਸੂਚੀ ਵਿੱਚ ਦਰਜ ਨਹੀਂ ਹੈ। ਸਥਾਨਿਕ ਰਵਾਇਤ ਅਨੁਸਾਰ ਗੁਰੂ ਗੋਬਿੰਦ ਸਿੰਘ ਜੀ ਮਾਛੀਵਾੜੇ ਤੋਂ ਮਾਲਵਾ ਇਲਾਕੇ ਵੱਲ ਜਾਂਦਿਆਂ, ਥੋੜ੍ਹੀ ਦੇਰ ਲਈ ਘੁਲਾਲ ਵਿੱਚ ਠਹਿਰੇ ਸਨ।[2]

ਹਵਾਲੇ

[ਸੋਧੋ]