ਚਾਹ
Jump to navigation
Jump to search
ਚਾਹ (ਅੰਗਰੇਜ਼ੀ: Tea) ਇੱਕ ਪੀਣ ਵਾਲ਼ਾ ਮਹਿਕਦਾਰ ਪਦਾਰਥ ਹੈ। ਪਾਣੀ ਤੋਂ ਬਾਅਦ ਦੁਨੀਆ ਵਿੱਚ ਸਭ ਤੋਂ ਵੱਧ ਪੀਤਾ ਜਾਣ ਵਾਲ਼ਾ ਇਹ ਦੂਜਾ ਪਦਾਰਥ ਹੈ। ਇਸ ਦੀ ਖੋਜ ਦਸਵੀਂ ਸਦੀ ਵਿੱਚ ਚੀਨ ਵਿੱਚ ਹੋਈ।[1] ਚਾਹ ਵਿੱਚ ਕੈਫ਼ੀਨ ਦੀ ਮੌਜੂਦਗੀ ਪੀਣ ਵਾਲੇ ਨੂੰ ਤਰੋਤਾਜ਼ਾ ਕਰ ਦਿੰਦੀ ਹੈ। ਚਾਹ ਦੇ ਪੌਦੇ ਦੇ ਮੂਲ ਸਥਾਨਾਂ ਵਿੱਚ ਪੂਰਬੀ ਚੀਨ, ਦੱਖਣ ਪੂਰਬੀ ਚੀਨ, ਮਿਆਂਮਾਰ ਅਤੇ ਭਾਰਤ ਦਾ ਇਲਾਕਾ ਆਸਾਮ ਸ਼ਾਮਿਲ ਹਨ।
ਇਹ ਵੀ ਵੇਖੋ[ਸੋਧੋ]
- ↑ "Tea". ਇੰਟਰਨੈੱਟ ਅਰਕਾਈਵ. Retrieved November 12, 2012.