ਚਿੰਤਪੁਰਣੀ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
ਚਿੰਤਪੁਰਣੀ
ਗੁਣਕ: 31°48′19″N 76°06′16″E / 31.8054°N 76.1045°E / 31.8054; 76.1045
ਦੇਸ਼  ਭਾਰਤ
ਰਾਜ ਹਿਮਾਚਲ ਪ੍ਰਦੇਸ਼
ਜ਼ਿਲ੍ਹਾ ਊਨਾ
ਲੋਕ ਸਭਾ ਹਲਕਾ ਹਮੀਰਪੁਰ
ਵਿਧਾਨ ਸਭਾ (ਕੁੱਲ ਸੀਟਾਂ) ਇੱਕ ਸਦਨੀ (68)

ਚਿੰਤਪੁਰਣੀ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਊਨਾ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਅਨੁਸੂਚਿਤ ਜਾਤੀ ਦੇ ਉਮੀਦਾਵਾਂਰਾ ਲਈ ਰਾਖਵਾਂ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 71,244 ਵੋਟਰ ਸਨ। [2]

ਵਿਧਾਇਕ[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਕੁਲਦੀਪ ਕੁਮਾਰ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਰਾਸ਼ਟਰੀ ਕਾਂਗਰਸ ਕੁਲਦੀਪ ਕੁਮਾਰ 71,244 68.7 438 [2]
2007 ਭਾਰਤੀ ਰਾਸ਼ਟਰੀ ਕਾਂਗਰਸ ਰਾਕੇਸ਼ ਕਾਲੀਆ 66,985 71.8 16,135 [3]
2003 ਭਾਰਤੀ ਰਾਸ਼ਟਰੀ ਕਾਂਗਰਸ ਰਾਕੇਸ਼ ਕਾਲੀਆ 59,314 74.4 10,941 [4]
1998 ਭਾਜਪਾ ਪ੍ਰਵੀਨ ਸ਼ਰਮਾ 50,192 69.5 653 [5]
1993 ਆਜ਼ਾਦ ਹਰੀ ਦੱਤ 50,238 66.9 5,813 [6]
1990 ਭਾਜਪਾ ਸੁਸ਼ਮਾ ਸ਼ਰਮਾ 49,138 61.7 2,901 [7]
1985 ਭਾਰਤੀ ਰਾਸ਼ਟਰੀ ਕਾਂਗਰਸ ਗਣੇਸ਼ ਦੱਤ 37,205 63.3 2,025 [8]
1982 ਭਾਰਤੀ ਰਾਸ਼ਟਰੀ ਕਾਂਗਰਸ ਹੰਸ ਰਾਜ ਅਕਰੋਟ 34,465 63.7 1,705 [9]
1977 ਜਨਤਾ ਪਾਰਟੀ ਹੰਸ ਰਾਜ 33,444 #52.2 1,581 [10]
ਸਿਲਿਸਲੇਵਾਰ

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]

  1. (PDF)Delimitation of Parliamentary and Assembly Constituencies Order, 2008, Schedule XI. ਭਾਰਤ ਚੋਣ ਕਮਿਸ਼ਨ. pp. 158–64. http://eci.nic.in/eci_main/CurrentElections/CONSOLIDATED_ORDER%20_ECI%20.pdf. 
  2. 2.0 2.1 (PDF)Statistical Report On General Election, 2012 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_2012/StatReport_Vidhan_Sabha_Elections_2012_HP.pdf. 
  3. (PDF)Statistical Report On General Election, 2007 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/statisticalreports/SE_2007/StatReport_DEC_2007_HIMACHAL_after_IC.pdf. 
  4. (PDF)Statistical Report On General Election, 2003 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_Feb_2003/StatReport2003_HP.pdf. 
  5. (PDF)Statistical Report On General Election, 1998 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1998/StatisticalReport-HP98.pdf. 
  6. (PDF)Statistical Report On General Election, 1993 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1993/Statistical%20Report%201993%20Himachal%20Pradesh.pdf. 
  7. (PDF)Statistical Report On General Election, 1990 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1990/Statisticall%20Report%20Himachal%20Pradesh%201990.pdf. 
  8. (PDF)Statistical Report On General Election, 1985 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1985/StatisticalReport%201985%20Himachal%20Pradesh.pdf. 
  9. (PDF)Statistical Report On General Election, 1982 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1982/Statistical%20Report%201982%20Himachal%20Pradesh.pdf. 
  10. (PDF)Statistical Report On General Election, 1977 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1977/Statistical%20Report%201977%20Himachal%20Pradesh.pdf.