ਸਮੱਗਰੀ 'ਤੇ ਜਾਓ

ਚੁਰਾਹ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਚੁਰਾਹ ਵਿਧਾਨ ਸਭਾ ਹਲਕਾ
ਨਕਸ਼ਾ
Interactive map of ਚੁਰਾਹ ਵਿਧਾਨ ਸਭਾ ਹਲਕਾ

ਚੁਰਾਹ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਚੰਬਾ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਅਨੁਸੂਚਿਤ ਜਾਤੀ ਦੇ ਉਮੀਦਾਵਾਂਰਾ ਲਈ ਰਾਖਵਾ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 61,120 ਵੋਟਰ ਸਨ। [2]

ਵਿਧਾਇਕ

[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਹੰਸ ਰਾਜ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e  d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਜਪਾ ਹੰਸ ਰਾਜ 61,120 79.40% 2,211 [2]
ਿਸਲਿਸਲੇਵਾਰ

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]