ਚੌਥੀ ਕੂਟ (ਕਹਾਣੀ ਸੰਗ੍ਰਹਿ)

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
ਚੌਥੀ ਕੂਟ  
ਲੇਖਕ ਵਰਿਆਮ ਸਿੰਘ ਸੰਧੂ
ਭਾਸ਼ਾ ਪੰਜਾਬੀ
ਵਿਧਾ ਕਹਾਣੀ (ਗਲਪ)
ਪ੍ਰਕਾਸ਼ਕ ਸੰਗਮ ਪਬਲੀਕੇਸ਼ਨਜ਼ ਸਮਾਣਾ

'ਚੌਥੀ ਕੂਟ' ਪੰਜਾਬੀ ਕਹਾਣੀਕਾਰ ਵਰਿਆਮ ਸਿੰਘ ਸੰਧੂ ਦਾ ਕਹਾਣੀ ਸੰਗ੍ਰਹਿ ਹੈ ਜੋ ਪਹਿਲੀ ਵਾਰ 1998 ਵਿੱਚ ਪ੍ਰਕਾਸ਼ਤ ਹੋਇਆ ਸੀ। ਇਸਨੂੰ 2000 ਵਿੱਚ ਸਾਹਿਤ ਅਕਾਦਮੀ ਇਨਾਮ ਮਿਲਿਆ ਸੀ। ਇਸ ਕਿਤਾਬ ਵਿੱਚ ਪੰਜ ਕਹਾਣੀਆਂ ਸ਼ਾਮਿਲ ਹਨ। ਇਸ ਵਿਚਲੀਆਂ ਕਹਾਣੀਆਂ ਚੌਥੀ ਕੂਟ ਅਤੇ ਮੈਂ ਹੁਣ ਠੀਕ ਠੀਕ ਹਾਂ ਦੇ ਅਧਾਰ ਤੇ ਪੰਜਾਬੀ ਵਿੱਚ ਚੌਥੀ ਕੂਟ ਨਾਂ ਦੀ ਫ਼ਿਲਮ ਵੀ ਬਣ ਚੁੱਕੀ ਹੈ ਜਿਸਨੂੰ ਗੁਰਵਿੰਦਰ ਸਿੰਘ ਨੇ ਨਿਰਦੇਸ਼ਿਤ ਕੀਤਾ ਹੈ।

ਕਹਾਣੀਆਂ[ਸੋਧੋ]

ਹਵਾਲੇ[ਸੋਧੋ]