ਸਮੱਗਰੀ 'ਤੇ ਜਾਓ

ਚੌਬੱਟਾਖਾਲ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਚੌਬੱਟਾਖਾਲ ਵਿਧਾਨ ਸਭਾ ਹਲਕਾ
ਨਕਸ਼ਾ
Interactive map of ਚੌਬੱਟਾਖਾਲ ਵਿਧਾਨ ਸਭਾ ਹਲਕਾ

ਚੌਬਟੱਾਖਾਲ ਵਿਧਾਨ ਸਭਾ ਹਲਕਾ ਉੱਤਰਾਖੰਡ ਦੇ 70 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਗੜਵਾਲ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 86,551 ਵੋਟਰ ਸਨ। [2]

ਵਿਧਾਇਕ

[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਤੀਰਥ ਸਿੰਘ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਜਨਤਾ ਪਾਰਟੀ ਤੀਰਥ ਸਿੰਘ 86,551 50.40% 1,964 [2]
ਸਿਲਿਸਲੇਵਾਰ

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]