ਚੰਡੀਗੜ੍ਹ ਕੈਪੀਟਲ ਕੰਪਲੈਕਸ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
Palace of Assembly Chandigarh at Chandigarh Capitol Complex
Secretariat building located inside the UNESCO World Heritage Site Chandigarh Capitol Complex

ਚੰਡੀਗੜ੍ਹ ਕੈਪੀਟਲ ਕੰਪਲੈਕਸ, ਭਾਰਤ ਦੇ ਸ਼ਹਿਰ ਚੰਡੀਗੜ੍ਹ ਦੇ ਸੈਕਟਰ -1 ਵਿਖੇ ਸਥਿਤ ਕੁਝ ਇਮਾਰਤਾਂ ਦਾ ਸਮੂਹ ਹੈ ਜਿਸਦਾ ਸੰਸਾਰ ਦੇ ਪ੍ਰਸਿੱਧ ਇਮਾਰਤਸਾਜ਼ ਲ ਕਾਰਬੂਜ਼ੀਏ ਵਲੋਂ ਨਿਰਮਾਣ ਕੀਤਾ ਗਿਆ ਹੈ ਅਤੇ ਜਿਸਨੂੰ ਵਿਸ਼ਵ ਵਿਰਾਸਤ ਟਿਕਾਣਾ ਦਾ ਦਰਜਾ ਦਿੱਤਾ ਗਿਆ ਹੈ[1][2][3] ਇਹ 100 ਏਕੜ ਵਿੱਚ ਫੈਲਿਆ ਹੋਇਆ ਹੈ ਅਤੇ ਇਹ ਚੰਡੀਗੜ੍ਹ ਸ਼ਹਿਰ ਦੀ ਇਮਾਰਤਸਾਜ਼ੀ ਦੇ ਨਮੂਨੇ ਦੀ ਨੁਮਾਇੰਦਗੀ ਕਰਦਾ ਹੈ।ਇਸ ਵਿੱਚ ਤਿੰਨ ਇਮਾਰਤਾਂ ਸ਼ਾਮਲ ਹਨ:ਪੰਜਾਬ ਵਿਧਾਨ ਸਭਾ ,ਸਕੱਤਰੇਤ,ਪੰਜਾਬ ਅਤੇ ਹਰਿਆਣਾ ਹਾਈ ਕੋਰਟ ਇਮਾਰਤ।[4][5][6][7][8]

ਤਸਵੀਰਾਂ[ਸੋਧੋ]

ਹਵਾਲੇ[ਸੋਧੋ]


ਗੁਣਕ: 30°45′26″N 76°48′24″E / 30.7573°N 76.8066°E / 30.7573; 76.8066