ਚੰਦ ਗ੍ਰਹਿਣ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਚੰਦ ਗ੍ਰਹਿਣ

ਚੰਦ ਗ੍ਰਹਿਣ ਉਸ ਸਮੇਂ ਲੱਗਦਾ ਹੈ ਜਦੋਂ ਸੂਰਜ ਅਤੇ ਧਰਤੀ ਦੇ ਵਿਚਕਾਰ ਇੱਕ ਹੀ ਸੇਧ ਵਿੱਚ ਚੰਦ ਆ ਜਾਵੇ। ਇਸ ਸਮੇਂ ਧਰਤੀ ਦਾ ਪਰਛਾਵਾਂ ਚੰਦ ਤੇ ਪੈਂਦਾ ਹੈ ਜਿਸ ਨਾਲ ਚੰਦ ਦੀ ਰੋਸ਼ਣੀ ਘੱਟ ਜਾਂਦੀ ਹੈ। ਇਹ ਗ੍ਰਹਿ ਹਮੇਸ਼ਾ ਪੂਰਨਮਾਸ਼ੀ ਨੂੰ ਹੀ ਲਗਦਾ ਹੈ ਪਰ ਹਰ ਪੂਰਨਮਾਸ਼ੀ ਨੂੰ ਨਹੀਂ ਲਗਦਾ। ਇਹ ਗ੍ਰਹਿਣ ਦੋ ਪ੍ਰਕਾਰ ਦਾ ਹੁੰਦਾ ਹੈ ਪੂਰਨ ਚੰਦ ਗ੍ਰਹਿਣ ਅਤੇ ਅੰਸ਼ਕ ਚੰਦ ਗ੍ਰਹਿਣ।[1] ਇਹ ਅਸਮਾਨੀ ਘਟਨਾ ਹੈ। ਧਰਤੀ, ਸੂਰਜ ਦੀਆਂ ਕਿਰਨਾਂ ਸਿੱਧੇ ਰੂਪ ਵਿੱਚ ਚੰਨ ‘ਤੇ ਨਹੀਂ ਪੈਣ ਦਿੰਦੀ ਅਤੇ ਸੂਰਜ, ਧਰਤੀ ਅਤੇ ਚੰਨ ਸਿੱਧੀ ਕਤਾਰ ਵਿੱਚ ਆ ਜਾਂਦੇ ਹਨ; ਭਾਵ ਜਦੋਂ ਸੂਰਜ ਦੀਆਂ ਕਿਰਨਾਂ ਨੂੰ ਧਰਤੀ ਨੇ ਰੋਕ ਲਿਆ ਅਤੇ ਚੰਨ ‘ਤੇ ਪਹੁੰਚਣ ਨਹੀਂ ਦਿੱਤਾ, ਕੇਵਲ ਉਹੀ ਪ੍ਰਕਾਸ਼ ਚੰਨ ‘ਤੇ ਪਹੁੰਚਦਾ ਹੈ ਜੋ ਧਰਤੀ ਦੀ ਸਤਿਹ ਤੋਂ ਪਰਿਵਰਤਿਤ ਹੋ ਕੇ, ਧਰਤੀ ਦੇ ਵਾਯੂਮੰਡਲ ਵਿੱਚੋਂ ਅਪਵਰਤਿਤ ਹੋ ਕੇ ਚੰਨ ਤੱਕ ਪਹੁੰਚਦਾ ਹੈ। ਇਹੀ ਅਮਲ ਚੰਨ ਨੂੰ ਲਾਲ ਰੰਗ ਬਖ਼ਸ਼ਦਾ ਹੈ।[2]

ਹਵਾਲੇ[ਸੋਧੋ]

  1. Hannu Karttunen. Fundamental Astronomy. Springer.
  2. "ਸਦੀ ਦਾ ਸਭ ਤੋਂ ਖੂਬਸੂਰਤ ਲਾਲ ਸੁਰਖ਼ ਚੰਨ ਗ੍ਰਹਿਣ". ਪੰਜਾਬੀ ਟ੍ਰਿਬਿਊਨ. 2018-07-26. Retrieved 2018-08-07. {{cite news}}: Cite has empty unknown parameter: |dead-url= (help)
ਸੂਰਜ ਮੰਡਲ
ਸੂਰਜਬੁੱਧਸ਼ੁੱਕਰਚੰਦਰਮਾਪ੍ਰਿਥਵੀPhobos and Deimosਮੰਗਲਸੀਰੀਸ)ਤਾਰਾਨੁਮਾ ਗ੍ਰਹਿਬ੍ਰਹਿਸਪਤੀਬ੍ਰਹਿਸਪਤੀ ਦੇ ਉਪਗ੍ਰਹਿਸ਼ਨੀਸ਼ਨੀ ਦੇ ਉਪਗ੍ਰਹਿਯੂਰੇਨਸਯੂਰੇਨਸ ਦੇ ਉਪਗ੍ਰਹਿਵਰੁਣ ਦੇ ਉਪਗ੍ਰਹਿनेप्चूनCharon, Nix, and Hydraਪਲੂਟੋ ਗ੍ਰਹਿਕਾਈਪਰ ਘੇਰਾDysnomiaਐਰਿਸਬਿਖਰਿਆ ਚੱਕਰਔਰਟ ਬੱਦਲSolar System XXVII.png
ਸੂਰਜਬੁੱਧਸ਼ੁੱਕਰਪ੍ਰਿਥਵੀਮੰਗਲਬ੍ਰਹਿਸਪਤੀਸ਼ਨੀਯੂਰੇਨਸਵਰੁਣਪਲੂਟੋਸੀਰੀਸਹਉਮੇਆਮਾਕੇਮਾਕੇਐਰਿਸ
ਗ੍ਰਹਿਬੌਣਾ ਗ੍ਰਹਿਉਪਗ੍ਰਹਿ - ਚੰਦਰਮਾਮੰਗਲ ਦੇ ਉਪਗ੍ਰਹਿਤਾਰਾਨੁਮਾ ਗ੍ਰਹਿਬ੍ਰਹਿਸਪਤੀ ਦੇ ਉਪਗ੍ਰਹਿਸ਼ਨੀ ਦੇ ਉਪਗ੍ਰਹਿਯੂਰੇਨਸ ਦੇ ਉਪਗ੍ਰਹਿਵਰੁਣ ਦੇ ਉਪਗ੍ਰਹਿਯਮ ਦੇ ਉਪਗ੍ਰਹਿਐਰਿਸ ਦੇ ਉਪਗ੍ਰਹਿ
ਛੋਟੀਆਂ ਵਸਤੂਆਂ:   ਉਲਕਾਤਾਰਾਨੁਮਾ ਗ੍ਰਹਿ (ਤਾਰਾਨੁਮਾ ਗ੍ਰਹਿ ਘੇਰਾ ‎) • ਕਿੰਨਰਵਰੁਣ-ਪਾਰ ਵਸਤੂਆਂ (ਕਾਈਪਰ ਘੇਰਾ‎/ਬਿਖਰਿਆ ਚੱਕਰ ) • ਧੂਮਕੇਤੂ (ਔਰਟ ਬੱਦਲ) • ਉੱਡਣ ਤਸ਼ਤਰੀਸੂਰਜ ਗ੍ਰਹਿਣਚੰਦ ਗ੍ਰਹਿਣ