ਸਮੱਗਰੀ 'ਤੇ ਜਾਓ

ਚੱਕ ਕਲਿਆਣ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਚੱਕ ਕਲਿਆਣ
ਪਿੰਡ
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਫ਼ਰੀਦਕੋਟ
ਬਲਾਕਕੋਟਕਪੂਰਾ
ਉੱਚਾਈ
185 m (607 ft)
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਨੇੜੇ ਦਾ ਸ਼ਹਿਰਫ਼ਰੀਦਕੋਟ

ਚੱਕ ਕਲਿਆਣ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]

ਚੱਕ ਕਲਿਆਣ

[ਸੋਧੋ]

ਚੱਕ ਕਲਿਆਣ ਪਿੰਡ ਜ਼ਿਲਾ ਫਰੀਦਕੋਟ ਦੀ ਤਹਿਸੀਲ ਫ਼ਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 410 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1400 ਹੈ। ਇਸ ਪਿੰਡ ਦੇ ਨੇੜੇ ਦਾ ਡਾਕਘਰ ਵਾਂਦਰ ਜਟਾਣਾ 3 ਕਿਲੋਮੀਟਰਦੀ ਦੂਰੀ ਤੇ ਹੈ, ਪਿੰਨ ਕੋਡ 151209 ਹੈ। ਇਹ ਪਿੰਡ ਮੁਕਤਸਰ ਕੋਟਕਪੂਰਾ ਸੜਕ ਤੋਂ 4 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਵਾਂਦਰ ਜਟਾਣਾ 3 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ

[ਸੋਧੋ]