ਛੱਤਿਆਣਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
(ਛੱਤੇਆਣਾ ਤੋਂ ਰੀਡਿਰੈਕਟ)
Jump to navigation Jump to search
ਛੱਤਿਆਣਾ
ਛੱਤੇਆਣਾ
ਪਿੰਡ
ਛੱਤਿਆਣਾ is located in Punjab
ਛੱਤਿਆਣਾ
ਛੱਤਿਆਣਾ
ਪੰਜਾਬ, ਭਾਰਤ ਵਿੱਚ ਸਥਿੱਤੀ
30°19′44″N 74°40′10″E / 30.328834°N 74.669480°E / 30.328834; 74.669480
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਸ੍ਰੀ ਮੁਕਤਸਰ ਸਾਹਿਬ
ਬਲਾਕਗਿੱਦੜਬਾਹਾ
ਸਰਕਾਰ
 • ਕਿਸਮਲੋਕਤੰਤਰਿਕ
 • ਬਾਡੀਕਾਂਗਰਸ
ਉਚਾਈ185
ਅਬਾਦੀ (2018)ਸਾਧਾਰਨ ਆਬਾਦੀ ਤੇ ਵਸੋਂ ਘਣਤਾ ਵਾਲਾ ਪਿੰਡ
 • ਕੁੱਲ3,940
 • ਘਣਤਾ/ਕਿ.ਮੀ. (/ਵਰਗ ਮੀਲ)
ਭਾਸ਼ਾਵਾਂ
 • ਸਰਕਾਰੀਪੰਜਾਬੀ
 • ਬੋਲਚਾਲ ਲਈ ਭਾਸ਼ਾਵਾਸ਼ੁੱਧ ਦੇਸੀ ਮਲਵਈ
ਟਾਈਮ ਜ਼ੋਨਭਾਰਤੀ ਮਿਆਰੀ ਸਮਾਂ (UTC+5:30)
ਪਿੰਨ152031
ਵਾਹਨ ਰਜਿਸਟ੍ਰੇਸ਼ਨ ਪਲੇਟPB60 (ਪੀਬੀ60)
ਸਭ ਤੋਂ ਨੇੜੇ ਦਾ ਸ਼ਹਿਰਗਿੱਦੜਬਾਹਾ 15 ਕਿ:ਮੀ
ਦੂਸਰਾ ਨੇੜੇ ਦਾ ਸ਼ਹਿਰਸ੍ਰੀ ਮੁਕਤਸਰ ਸਾਹਿਬ 25 ਕਿ:ਮੀ
ਵੈੱਬਸਾਈਟhttps://m.facebook.com/chhattiana555

ਛੱਤੇਆਣਾ ਭਾਰਤੀ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਬਲਾਕ ਗਿੱਦੜਬਾਹਾ ਦਾ ਇੱਕ ਪਿੰਡ ਹੈ। ਪਿੰਡ ਛੱਤਿਆਣਾ ਨੂੰ ਸਭ ਤੋਂ ਨੇੜਲਾ ਰੇਲਵੇ ਸਟੇਸ਼ਨ ਤੇ ਸ਼ਹਿਰ ਗਿੱਦੜਬਾਹਾ ਪੈਂਦਾ ਹੈ ਜੋ ਪਿੰਡ ਤੋਂ 16 ਕਿਲੋਮੀਟਰ ਦੀ ਦੂਰੀ ਤੇ ਹੈ । ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ 25 ਕਿਲੋਮੀਟਰ ਦੀ ਦੂਰੀ ਤੇ ਹੈ ਤੇ ਬਠਿੰਡਾ 35 ਕਿਲੋਮੀਟਰ ਦੀ ਦੂਰੀ ਤੇ ਹੈ । ਬਸ ਸਰਵਿਸ ਰਾਹੀਂ ਪਿੰਡ ਆਸ ਪਾਸ ਦੇ ਸਾਰੇ ਸ਼ਹਿਰਾਂ ਨਾਲ ਜੁੜਿਆ ਹੋਇਆ ਹੈ। ਸ੍ਰੀ ਮੁਕਤਸਰ ਸਾਹਿਬ ਤੋਂ ਪਹਿਲਾਂ ਇਹ ਪਿੰਡ ਫਰੀਦਕੋਟ ਜਿਲ੍ਹੇ ਵਿੱਚ ਆਉਂਦਾ ਸੀ ਤੇ ਇਸਤੋਂ ਪਹਿਲਾਂ ਫਿਰੋਜ਼ਪੁਰ ਜਿਲੇ ਚ। ਪਿਛੋਕੜ ਵੱਲ ਝਾਤ ਮਾਰੀਏ ਤਾਂ ਪਹਿਲਵਾਨ ਬੰਤਾ ਸਿੰਘ ਜੀ ਜਿੰਨਾਂ ਨੇ ਆਪਣੀ ਸਰੀਰਕ ਤਾਕਤ ਨਾਲ ਆਦਮਖੋਰ ਸ਼ੇਰ ਨੂੰ ਮਾਰ ਦਿੱਤਾ ਸੀ ਇਸੇ ਪਿੰਡ ਦੇ ਸਨ। ਪਿੰਡ ਛੱਤਿਆਣਾ ਦੇ ਬਹੁਤੇ ਲੋਕ ਤਰਕਸ਼ੀਲ ਸੁਭਾਅ ਦੇ ਹਨ ਜੋ ਵਹਿਮਾਂ ਭਰਮਾਂ ਤੋਂ ਕੋਹਾਂ ਦੂਰ ਹਨ। ਪਿੰਡ ਦੇ ਬਾਹਰਵਾਰ ਇਤਿਹਾਸਕ ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ ਸਥਿਤ ਹੈ ਜਿਥੇ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਨਾਲ ਰਹਿੰਦੇ ਬਰਾੜ ਗੋਤ ਦੇ ਸਿੱਖਾਂ ਨੂੰ ਉਹਨਾਂ ਦੀ ਮੰਗ ਅਨੁਸਾਰ ਗੁਪਤ ਮਾਇਆ ਕੱਢ ਕੇ ਤਨਖ਼ਾਹਾਂ ਦੇ ਰੂਪ ਵਿੱਚ ਵੰਡੀ ਸੀ। ਪਿੰਡ ਦੇ ਲੋਕਾਂ ਦਾ ਮੁੱਖ ਕਿੱਤਾ ਖੇਤੀਬਾੜੀ ਹੈ ਤੇ ਜੈਤੋ ਰਜਬਾਹੇ ਤੋਂ ਖੇਤੀਬਾੜੀ ਲਈ ਲੋੜੀਂਦੇ ਪਾਣੀ ਦੀ ਪੂਰਤੀ ਹੁੰਦੀ ਹੈ ।

ਸ਼ਹਿਰ ਡਾਕਖਾਨਾ ਪਿੰਨ ਕੋਡ ਖੇਤਰ ਨਜਦੀਕ ਥਾਣਾ
ਗਿੱਦੜਬਾਹਾ ਛੱਤਿਆਣਾ 152031 ਗਿੱਦੜਬਾਹਾ ਕੋਟਭਾਈ ਕੋਟਭਾਈ

[1]

ਇਤਿਹਾਸਕ ਸਥਾਨ[ਸੋਧੋ]

ਗੁਰਦੁਆਰਾ ਗੁਪਤਸਰ ਸਾਹਿਬ ਵਹਿਮੀ ਪੀਰ ਸਮਾਧ ਭਾਈ ਅਜਮੇਰ ਸਿੰਘ ਜੀ ਅੰਗਰੇਜਾਂ ਦੇ ਸਮੇਂ ਦੀ ਨਹਿਰੀ ਕੋਠੀ ਪੁਰਾਤਨ ਮਿੱਠੇ ਪਾਣੀ ਦਾ ਖੂਹ

ਇਤਿਹਾਸ[ਸੋਧੋ]

ਹਵਾਲੇ[ਸੋਧੋ]


ਬਾਹਰੀ ਲਿੰਕ[ਸੋਧੋ]