ਜਗਜੀਤ ਸਿੰਘ ਡੱਲੇਵਾਲ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਜਗਜੀਤ ਸਿੰਘ ਡੱਲੇਵਾਲ (ਅੰਗ੍ਰੇਜ਼ੀ: Jagjit Singh Dallewal) ਪੰਜਾਬ, ਭਾਰਤ ਵਿੱਚ ਸਰਗਰਮ ਕਿਸਾਨ ਸੰਗਠਨ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦਾ ਮੌਜੂਦਾ ਸੂਬਾ ਪ੍ਰਧਾਨ ਹੈ।[1] ਉਹ ਪੰਜਾਬ ਦੇ ਪਿੰਡ ਡੱਲੇਵਾਲ, ਜ਼ਿਲ੍ਹਾ ਫ਼ਰੀਦਕੋਟ ਦੇ ਕਿਸਾਨ ਪਰਿਵਾਰ ਨਾਲ ਸਬੰਧਤ ਹੈ। ਕੇਂਦਰ ਸਰਕਾਰ ਵਿਰੁੱਧ ਸ਼ੁਰੂ ਹੋਏ ਕਿਸਾਨ ਸੰਘਰਸ਼ ਦੀ ਅਗਵਾਹੀ ਕਰ ਰਹੀਆਂ ਪੰਜਾਬ ਦੀਆਂ 30 ਤੋਂ ਵੱਧ ਕਿਸਾਨ ਯੂਨੀਅਨਾਂ ਵਿਚੋਂ ਸਿੱਧੂਪੁਰ ਸਭ ਤੋਂ ਵੱਡੇ ਸੰਗਠਨਾਂ ਵਿੱਚੋਂ ਇੱਕ ਹੈ।[2]

ਹਵਾਲੇ[ਸੋਧੋ]

  1. "ਟ੍ਰਿਬਿਊਨ ਇੰਡੀਆ".
  2. Jagjit Singh Dallewal (in ਅੰਗਰੇਜ਼ੀ), retrieved 2024-03-28