ਜਤਿੰਦਰ ਹਾਂਸ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
ਜਤਿੰਦਰ ਹਾਂਸ
ਜਤਿੰਦਰ ਹਾਂਸ
ਜਨਮ (1968-04-11) 11 ਅਪ੍ਰੈਲ 1968 (ਉਮਰ 53)
ਪਿੰਡ ਅਲੂਣਾ ਤੋਲਾ, ਜ਼ਿਲ੍ਹਾ ਲੁਧਿਆਣਾ, ਭਾਰਤੀ ਭਾਰਤ
ਵੱਡੀਆਂ ਰਚਨਾਵਾਂਪਾਵੇ ਨਾਲ਼ ਬੰਨ੍ਹਿਆ ਹੋਇਆ ਕਾਲ਼
ਕੌਮੀਅਤਭਾਰਤੀ
ਕਿੱਤਾਲੇਖਕ, ਕਹਾਣੀਕਾਰ
ਵਿਧਾਕਹਾਣੀ, ਨਾਵਲ

ਜਤਿੰਦਰ ਹਾਂਸ (ਜਨਮ 11 ਅਪਰੈਲ 1968) 2019 ਦੇ ਢਾਹਾਂ ਪੁਰਸਕਾਰ ਨਾਲ ਸਨਮਾਨਿਤ ਪੰਜਾਬੀ ਕਹਾਣੀਕਾਰ ਹੈ।[1] ਉਘੇ ਪੰਜਾਬੀ ਕਹਾਣੀਕਾਰ ਪੇ੍ਮ ਪੑਕਾਸ਼ ਅਨੁਸਾਰ "ਉਹਨੇ ਆਪਣੀਆਂ ਸ਼ੁਰੂ ਦੀਆਂ ਕਹਾਣੀਆਂ ਵਿੱਚ ਹੀ ਸਮਾਜ ਦੇ ਨਿੱਕੇ-ਨਿੱਕੇ ਪਾਤਰਾਂ ਦੇ ਮੂੰਹੋਂ ਬੁਲਾਈਆਂ ਛੋਟੀਆਂ -ਛੋਟੀਆਂ ਤੇ ਆਮ ਜਿਹੀਆਂ ਗੱਲਾਂ ਨਾਲ ਵੱਡੇ-ਵੱਡੇ ਉਸਾਰ ਤੇ ਅਰਥ ਪੈਦਾ ਕਰ ਦਿਤੇ ਸਨ। ਇਹ ਹੁਨਰ ਉਹਨੂੰ ਘੱਟ-ਬੋਲਣੇ ਲੇਖਕ ਨੂੰ ਕੁਦਰਤ ਵੱਲੋਂ ਬਖ਼ਸ਼ਿਆ ਹੋਇਆ ਏ।"

ਜ਼ਿੰਦਗੀ[ਸੋਧੋ]

ਜਤਿੰਦਰ ਹਾਂਸ ਦਾ ਪਿੰਡ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡਾਂ ਈਸੜੂ ਅਤੇ ਨਸਰਾਲੀ ਦੇ ਨੇੜੇ ਤੋਲਾ ਹੈ।[2] ਉਹ ਸਧਾਰਨ ਕਿਸਾਨੀ ਪਰਿਵਾਰ ਦਾ ਜੰਮਪਲ ਹੈ ਅਤੇ ਪ੍ਰਾਇਮਰੀ ਸਕੂਲ ਅਧਿਆਪਕ ਹੈ।

ਪ੍ਰਕਾਸ਼ਿਤ ਪੁਸਤਕਾਂ[ਸੋਧੋ]

ਕਹਾਣੀ ਸੰਗ੍ਰਹਿ[ਸੋਧੋ]

ਨਾਵਲ[ਸੋਧੋ]

ਬਾਹਰੀ ਲਿੰਕ[ਸੋਧੋ]

ਹਵਾਲੇ[ਸੋਧੋ]