ਜਲਵੰਤ ਸਿੰਘ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਜਲਵੰਤ ਸਿੰਘ ਭਾਰਤ ਦੀ ਆਜ਼ਾਦੀ ਲਹਿਰ ਅਤੇ ਪਹਿਲਾਂ ਕਾਂਗਰਸ ਅਤੇ ਬਾਅਦ ਨੂੰ ਕਮਿਊਨਿਸਟ ਲਹਿਰ ਨਾਲ ਜੁੜਿਆ ਆਜ਼ਾਦੀ ਘੁਲਾਟੀਆ ਸੀ। ਉਹ ਦੇਸ਼ ਭਗਤ ਯਾਦਗਾਰ ਕਮੇਟੀ ਦੇ ਸੰਸਥਾਪਕ ਮੈਂਬਰਾਂ ਵਿਚੋਂ ਇੱਕ ਸੀ।[1] ਉਹ ਸਰਦਾਰ ਨਿਹਾਲ ਸਿੰਘ ਦਾ ਪੁੱਤਰ ਸੀ।

ਹਵਾਲੇ[ਸੋਧੋ]