ਜੱਲ੍ਹਿਆਂਵਾਲਾ ਬਾਗ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
(ਜਲ੍ਹਿਆਂ ਵਾਲਾ ਬਾਗ ਤੋਂ ਰੀਡਿਰੈਕਟ)
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
ਜਲਿਆਂ ਵਾਲਾ ਬਾਗ ਯਾਦਗਾਰ, ਅੰਮ੍ਰਿਤਸਰ

ਜਲਿਆਂ ਵਾਲਾ ਬਾਗ ਪੰਜਾਬ, ਭਾਰਤ ਦੇ ਅੰਮ੍ਰਿਤਸਰ ਸ਼ਹਿਰ ਵਿੱਚ ਇੱਕ ਪਬਲਿਕ ਪਾਰਕ ਹੈ ਜਿਸ ਵਿੱਚ 13 ਅਪਰੈਲ 1919 ਨੂੰ ਵਿਸਾਖੀ ਦੇ ਦਿਨ ਪੁਰਅਮਨ ਰੈਲੀ ਕਰ ਰਹੇ ਪੰਜਾਬੀਆਂ ਤੇ ਗੋਲੀ ਚਲਾ ਕੇ ਅੰਗਰੇਜ਼ ਹਕੂਮਤ ਨੇ ਵੱਡੇ ਹੱਤਿਆਕਾਂਡ ਨੂੰ ਅੰਜਾਮ ਦਿੱਤਾ ਸੀ।

ਨਾਮ ਦਾ ਇਤਿਹਾਸ[ਸੋਧੋ]

ਇਹ ਬਾਗ ਰਾਜਾ ਜਸਵੰਤ ਸਿੰਘ ਨਾਭਾ ਦੇ ਵਕੀਲ ਹਮੀਤ ਸਿੰਘ ਜੱਲ੍ਹਾ ਦਾ ਸੀ ਜੋ ਮਹਾਰਾਜਾ ਰਣਜੀਤ ਸਿੰਘ ਦੇ ਦਰਬਾਰ ਵਿਚ ਵਕੀਲ ਸੀ । ਜੱਲ੍ਹਾ ਹਮੀਤ ਸਿੰਘ ਦਾ ਗੋਤ ਸੀ ਜਿਸ ਕਰਕੇ ਬਾਗ ਦਾ ਨਾਮ ਜ਼ਲਿਆਂ ਵਾਲਾ ਬਾਗ ਪੈ ਗਿਆ।