ਜਲੰਧਰ ਕੈਂਟ ਵਿਧਾਨਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਜਲੰਧਰ ਕੈਂਟ ਵਿਧਾਨ ਸਭਾ
ਪੰਜਾਬ ਵਿਧਾਨ ਸਭਾ ਦਾ
ਹਲਕਾ
ਜ਼ਿਲ੍ਹਾਜਲੰਧਰ
ਵੋਟਰ1,72,431[1][dated info]
ਮੌਜੂਦਾ ਹਲਕਾ
ਬਣਨ ਦਾ ਸਮਾਂ2012
ਪਾਰਟੀਭਾਰਤੀ ਰਾਸ਼ਟਰੀ ਕਾਂਗਰਸ
ਪੁਰਾਣਾ ਨਾਮਜੁਲੂੰਧਰ ਵਿਧਾਨ ਸਭਾ ਚੌਣ ਹਲਕਾ

ਜਲੰਧਰ ਕੈਂਟ ਪੰਜਾਬ ਦੀਆਂ 117 ਵਿਧਾਨਸਭਾ ਹਲਕਿਆਂ ਵਿੱਚੋਂ 36 ਨੰਬਰ ਚੌਣ ਹਲਕਾ ਹੈ।[2]

ਇਹ ਹਲਕਾ ਜਲੰਧਰ ਜ਼ਿਲ੍ਹੇ ਵਿੱਚ ਆਉਂਦਾ ਹੈ।

ਵਿਧਾਇਕ ਸੂਚੀ[ਸੋਧੋ]

ਸਾਲ ਨੰ ਮੈਂਬਰ ਤਸਵੀਰ ਪਾਰਟੀ
ਜਲੰਧਰ ਕੈਂਟ ਵਿਧਾਨ ਸਭਾ ਹਲਕਾ
2022 37 ਪ੍ਰਗਟ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
2017 37 ਪ੍ਰਗਟ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
2012 37 ਪ੍ਰਗਟ ਸਿੰਘ ਸ਼੍ਰੋਮਣੀ ਅਕਾਲੀ ਦਲ

ਇਹ ਵੀ ਦੇਖੋ[ਸੋਧੋ]

1. ਜਲੰਧਰ ਕੇਂਦਰੀ ਵਿਧਾਨ ਸਭਾ ਹਲਕਾ

ਹਵਾਲੇ[ਸੋਧੋ]

  1. Chief Electoral Officer - Punjab. "Electors and Polling Stations - VS 2017" (PDF). Retrieved 24 June 2021.
  2. Chief Electoral Officer - Punjab (19 June 2006). "List of Parliamentary Constituencies and Assembly Constituencies in the State of Punjab as determined by the delimitation of Parliamentary and Assembly Constituency notification dated 19th June, 2006". Retrieved 24 June 2021.