ਸਮੱਗਰੀ 'ਤੇ ਜਾਓ

ਜਲੰਧਰ ਸ਼ਹਿਰ ਜੰਕਸ਼ਨ ਰੇਲਵੇ ਸਟੇਸ਼ਨ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਜਲੰਧਰ ਸ਼ਹਿਰ ਜੰਕਸ਼ਨ ਰੇਲਵੇ ਸਟੇਸ਼ਨ (ਸਟੇਸ਼ਨ ਕੋਡ: JUC) ਭਾਰਤੀ ਪੰਜਾਬ ਰਾਜ ਦੇ ਜਲੰਧਰ ਜ਼ਿਲ੍ਹੇ ਦੇ ਜਲੰਧਰ ਸ਼ਹਿਰ ਵਿੱਚ ਸਥਿਤ ਇੱਕ ਰੇਲਵੇ ਸਟੇਸ਼ਨ ਹੈ। ਇਹ ਉੱਤਰੀ ਰੇਲਵੇ ਦੇ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਅਧੀਨ ਚਲਦਾ ਹੈ। ਜਲੰਧਰ ਸਿਟੀ ਰੇਲਵੇ ਸਟੇਸ਼ਨ 236.520 ਮੀਟਰ (775.98 ਫੁੱਟ) ਦੀ ਉਚਾਈ 'ਤੇ ਸਥਿਤ ਹੈ।[1]

ਹਵਾਲੇ[ਸੋਧੋ]

  1. "Jallandhar City railway station". indiarailinfo.com. Retrieved 2 February 2014.

ਬਾਹਰੀ ਲਿੰਕ[ਸੋਧੋ]