ਜਲੰਧਰ (ਲੋਕ ਸਭਾ ਚੋਣ-ਹਲਕਾ)

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

'ਜਲੰਧਰ (ਲੋਕ ਸਭਾ ਚੋਣ-ਹਲਕਾ)[1] ਪੰਜਾਬ ਦੇ 13 ਲੋਕ ਸਭਾ ਹਲਕਿਆ[2] ਵਿਚੋਂ ਇੱਕ ਹੈ। ਇਸ ਵਿੱਚ ਵੋਟਰਾਂ ਦੀ ਗਿਣਤੀ 1339841 ਅਤੇ 1764 ਪੋਲਿੰਗ ਸਟੇਸ਼ਨਾਂ ਦੀ ਗਿਣਤੀ ਹੈ। ਲੋਕ ਸਭਾ ਹਲਕਾ 9 ਵਿਧਾਨ ਸਭਾ ਹਲਕਾ ਵਿੱਚ ਵੰਡਿਆ ਹੋਇਆ ਹੈ ਜੋ ਹੇਠ ਲਿਖੋ ਅਨੁਸਾਰ ਹਨ।

ਵਿਧਾਨ ਸਭਾ ਹਲਕੇ[ਸੋਧੋ]

  1. ਫਿਲੋਰ
  2. ਨਕੋਦਰ
  3. ਸ਼ਾਹਕੋਟ
  4. ਕਰਤਾਰਪੁਰ
  5. ਜਲੰਧਰ ਪੱਛਮੀ
  6. ਜਲੰਧਰ ਕੇਂਦਰੀ
  7. ਜਲੰਧਰ ਉੱਤਰੀ
  8. ਜਲੰਧਰ ਕੈਂਟ
  9. ਅਦਮਪੁਰ

ਲੋਕ ਸਭਾ ਦੇ ਮੈਂਬਰਾਂ ਦੀ ਸੂਚੀ[ਸੋਧੋ]

ਸਾਲ ਐਮ ਪੀ ਦਾ ਨਾਮ ਪਾਰਟੀ
1951 ਅਮਰ ਨਾਥ ਇੰਡੀਅਨ ਨੈਸ਼ਨਲ ਕਾਂਗਰਸ[3][4]
1957 ਸਵਰਨ ਸਿੰਘ ਇੰਡੀਅਨ ਨੈਸ਼ਨਲ ਕਾਂਗਰਸ
1962 ਸਵਰਨ ਸਿੰਘ ਇੰਡੀਅਨ ਨੈਸ਼ਨਲ ਕਾਂਗਰਸ
1967 ਸਵਰਨ ਸਿੰਘ ਇੰਡੀਅਨ ਨੈਸ਼ਨਲ ਕਾਂਗਰਸ
1971 ਸਵਰਨ ਸਿੰਘ ਇੰਡੀਅਨ ਨੈਸ਼ਨਲ ਕਾਂਗਰਸ
1977 ਰਾਜਿੰਦਰ ਸਿੰਘ ਸਪੈਰੋ ਇੰਡੀਅਨ ਨੈਸ਼ਨਲ ਕਾਂਗਰਸ
1985 ਰਾਜਿੰਦਰ ਸਿੰਘ ਸਪੈਰੋ ਇੰਡੀਅਨ ਨੈਸ਼ਨਲ ਕਾਂਗਰਸ
1989 ਇੰਦਰ ਕੁਮਾਰ ਗੁਜਰਾਲ ਜਨਤਾ ਦਲ
1992 ਯਸ ਇੰਡੀਅਨ ਨੈਸ਼ਨਲ ਕਾਂਗਰਸ
1996 ਦਲਬਾਰਾ ਸਿੰਘ ਸ਼੍ਰੋਮਣੀ ਅਕਾਲੀ ਦਲ
1998 ਇੰਦਰ ਕੁਮਾਰ ਗੁਜਰਾਲ ਅਜ਼ਾਦ
1999 ਬਲਬੀਰ ਸਿੰਘ ਇੰਡੀਅਨ ਨੈਸ਼ਨਲ ਕਾਂਗਰਸ
2004 ਰਾਣਾ ਸੋਢੀ ਇੰਡੀਅਨ ਨੈਸ਼ਨਲ ਕਾਂਗਰਸ
2009 ਮਹਿੰਦਰ ਸਿੰਘ ਕੇਪੀ ਇੰਡੀਅਨ ਨੈਸ਼ਨਲ ਕਾਂਗਰਸ

ਹਵਾਲੇ[ਸੋਧੋ]