ਸਮੱਗਰੀ 'ਤੇ ਜਾਓ

ਜਵਾਲਾਪੁਰ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਜਵਾਲਾਪੁਰ ਵਿਧਾਨ ਸਭਾ ਹਲਕਾ
ਨਕਸ਼ਾ
Interactive map of ਜਵਾਲਾਪੁਰ ਵਿਧਾਨ ਸਭਾ ਹਲਕਾ

ਜਵਾਲਾਪੁਰ ਵਿਧਾਨ ਸਭਾ ਹਲਕਾ ਉੱਤਰਾਖੰਡ ਦੇ 70 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਹਰਿਦੁਵਾਰ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਅਨੁਸੂਚੀਤ ਜਾਤੀ ਦੇ ਉਮੀਦਵਾਰਾਂ ਲਈ ਰਾਖਵਾ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 90,228 ਵੋਟਰ ਸਨ। [2]

ਵਿਧਾਇਕ

[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਚੰਦਰ ਸ਼ੇਖਰ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਜਨਤਾ ਪਾਰਟੀ ਚੰਦਰ ਸ਼ੇਖਰ 90,228 78.00% 558 [2]
ਸਿਲਿਸਲੇਵਾਰ

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]