ਸਮੱਗਰੀ 'ਤੇ ਜਾਓ

ਜਸਵੰਤ ਸਿੰਘ ਗੱਜਣਮਾਜਰਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਜਸਵੰਤ ਸਿੰਘ ਗੱਜਣਮਾਜਰਾ
ਵਿਧਾਇਕ, ​​ਪੰਜਾਬ ਵਿਧਾਨ ਸਭਾ
ਦਫ਼ਤਰ ਸੰਭਾਲਿਆ
2022
ਹਲਕਾਅਮਰਗੜ੍ਹ
ਬਹੁਮਤਆਮ ਆਦਮੀ ਪਾਰਟੀ
ਨਿੱਜੀ ਜਾਣਕਾਰੀ
ਸਿਆਸੀ ਪਾਰਟੀਆਮ ਆਦਮੀ ਪਾਰਟੀ
ਰਿਹਾਇਸ਼ਪੰਜਾਬ

ਜਸਵੰਤ ਸਿੰਘ ਗੱਜਣਮਾਜਰਾ ਪੰਜਾਬ,ਭਾਰਤ ਦਾ ਇੱਕ ਸਿਆਸਤਦਾਨ ਹੈ ਅਤੇ ਪੰਜਾਬ ਵਿਧਾਨ ਸਭਾ ਵਿੱਚ ਅਮਰਗੜ੍ਹ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲਾ ਵਿਧਾਇਕ ਹੈ। ਉਹ ਆਮ ਆਦਮੀ ਪਾਰਟੀ ਦਾ ਮੈਂਬਰ ਹੈ। [1] [2] ਉਹ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵਿਧਾਇਕ ਚੁਣੇ ਗਏ ਸਨ। [3] [4]

ਹਵਾਲੇ

[ਸੋਧੋ]