Pages for logged out editors ਹੋਰ ਜਾਣੋ
ਜਾਂ-ਲਿਓਂ ਜੇਰੋਮ (ਫਰਾਂਸੀਸੀ: Jean-Léon Gérôme; 11 ਮਈ 1824 – 10 ਜਨਵਰੀ 1904) ਇੱਕ ਫਰਾਂਸੀਸੀ ਚਿੱਤਰਕਾਰ ਅਤੇ ਮੂਰਤੀਕਾਰ ਸੀ। ਇਹ ਅਕਾਦਮਿਕ ਕਾਲ ਦੇ ਸਭ ਤੋਂ ਵੱਧ ਮਹੱਤਵਪੂਰਨ ਚਿੱਤਰਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਇਹ ਚਿੱਤਰਕਾਰ ਹੋਣ ਦੇ ਨਾਲ ਨਾਲ ਇੱਕ ਅਧਿਆਪਕ ਵੀ ਸੀ ਅਤੇ ਇਸਦੇ ਵਿਦਿਆਰਥੀਆਂ ਦੀ ਸੂਚੀ ਬਹੁਤ ਲੰਬੀ ਹੈ।
ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ।