ਜਾਤੀ ਉਮਰਾ
ਦਿੱਖ
ਜਾਤੀ ਉਮਰਾ | |
|---|---|
ਪਿੰਡ | |
| ਗੁਣਕ: 31°30′22″N 75°05′42″E / 31.505982°N 75.095063°E | |
| ਦੇਸ਼ | |
| ਰਾਜ | ਪੰਜਾਬ |
| Established | 1999 |
| ਬਲਾਕ | ਖਡੂਰ ਸਾਹਿਬ |
| ਉੱਚਾਈ | 225 m (738 ft) |
| ਆਬਾਦੀ (2011 ਜਨਗਣਨਾ) | |
• ਕੁੱਲ | 607 |
| ਭਾਸ਼ਾਵਾਂ | |
| • ਸਰਕਾਰੀ | ਪੰਜਾਬੀ |
| ਸਮਾਂ ਖੇਤਰ | ਯੂਟੀਸੀ+5:30 (ਆਈਐੱਸਟੀ) |
| ਡਾਕ ਕੋਡ | 143115 |
| ਏਰੀਆ ਕੋਡ | 01859****** |
| ਵਾਹਨ ਰਜਿਸਟ੍ਰੇਸ਼ਨ | PB:63 |
| ਨੇੜੇ ਦਾ ਸ਼ਹਿਰ | ਤਰਨਤਾਰਨ |
ਜਾਤੀ ਉਮਰਾ ਭਾਰਤੀ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਖਡੂਰ ਸਾਹਿਬ ਦਾ ਇੱਕ ਪਿੰਡ ਹੈ।[1] ਇਹ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਤੇ ਸ਼ਹਿਬਾਜ਼ ਸ਼ਰੀਫ਼ ਦੇ ਪੁਰਖਿਆਂ ਦਾ ਜੱਦੀ ਪਿੰਡ ਹੈ।
ਹਵਾਲੇ
[ਸੋਧੋ]| ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |