ਜੀਵਨ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ

ਜ਼ਿੰਦਗੀ ਜਾਂ ਜੀਵਨ ਉਹ ਗੁਣ ਹੈ ਜੋ ਧੜਕਦੀਆਂ ਅਤੇ ਆਪਣੇ ਆਪ ਵਿਗਸ ਰਹੀਆਂ ਸ਼ੈਆਂ ਨੂੰ ਅਜਿਹੀਆਂ ਕਿਰਿਆਵਾਂ ਤੋਂ ਰਹਿਤ ਨਿਰਜਿੰਦ ਸ਼ੈਆਂ ਤੋਂ ਅੱਡ ਕਰਦਾ ਹੈ। [1][2] ਜੀਵ-ਵਿਗਿਆਨ ਜੀਵਨ ਦੇ ਅਧਿਅਨ ਦੇ ਨਾਲ ਸੰਬੰਧਿਤ ਹੈ।

ਹਵਾਲੇ[ਸੋਧੋ]

  1. Koshland Jr, Daniel E. (March 22, 2002). "The Seven Pillars of Life". Science. 295 (5563): 2215–2216. doi:10.1126/science.1068489. PMID 11910092. Retrieved 2009-05-25. 
  2. The American Heritage Dictionary of the English Language, 4th edition, published by Houghton Mifflin Company, via Answers.com:
    • "The property or quality that distinguishes living organisms from dead organisms and inanimate matter, manifested in functions such as metabolism, growth, reproduction, and response to stimuli or adaptation to the environment originating from within the organism."
    • "The characteristic state or condition of a living organism."