ਜੁਆਲਾਮੁਖੀ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਜੁਆਲਾਮੁਖੀ ਵਿਧਾਨ ਸਭਾ ਹਲਕਾ

ਜੁਆਲਾਮੁਖੀ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਕਾਂਗੜਾ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 65,474 ਵੋਟਰ ਸਨ। [2]

ਵਿਧਾਇਕ[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਸੰਜੇ ਰਤਨ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਰਾਸ਼ਟਰੀ ਕਾਂਗਰਸ ਸੰਜੇ ਰਤਨ 65,474 71.5 4,025 [2]
2007 ਭਾਜਪਾ ਰਮੇਸ਼ ਚੰਦ 66,261 70.3 4,764 [3]
2003 ਭਾਜਪਾ ਰਮੇਸ਼ ਚੰਦ 59,027 75.6 13,729 [4]
1998 ਆਜ਼ਾਦ ਰਮੇਸ਼ ਚੰਦ 48,530 73.9 1,061 [5]
1993 ਭਾਰਤੀ ਰਾਸ਼ਟਰੀ ਕਾਂਗਰਸ ਕੇਵਲ ਸਿੰਘ 45,173 70.9 2,989 [6]
1990 ਭਾਜਪਾ ਧਨੀ ਰਾਮ 41,600 70 12,115 [7]
1985 ਆਜ਼ਾਦ ਇਸ਼ਵਰ ਚੰਦ 32,528 75.9 9 [8]
1982 ਭਾਜਪਾ ਕਸ਼ਮੀਰ ਸਿੰਘ ਰਾਣਾ 30,383 77 1,878 [9]
1977 ਜਨਤਾ ਪਾਰਟੀ ਕਸ਼ਮੀਰ ਸਿੰਘ ਰਾਣਾ 27,300 #67.6 2,165 [10]
ਸਿਲਿਸਲੇਵਾਰ

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]

  1. (PDF)Delimitation of Parliamentary and Assembly Constituencies Order, 2008, Schedule XI. ਭਾਰਤ ਚੋਣ ਕਮਿਸ਼ਨ. pp. 158–64. http://eci.nic.in/eci_main/CurrentElections/CONSOLIDATED_ORDER%20_ECI%20.pdf. 
  2. 2.0 2.1 (PDF)Statistical Report On General Election, 2012 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_2012/StatReport_Vidhan_Sabha_Elections_2012_HP.pdf. 
  3. (PDF)Statistical Report On General Election, 2007 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/statisticalreports/SE_2007/StatReport_DEC_2007_HIMACHAL_after_IC.pdf. 
  4. (PDF)Statistical Report On General Election, 2003 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_Feb_2003/StatReport2003_HP.pdf. 
  5. (PDF)Statistical Report On General Election, 1998 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1998/StatisticalReport-HP98.pdf. 
  6. (PDF)Statistical Report On General Election, 1993 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1993/Statistical%20Report%201993%20Himachal%20Pradesh.pdf. 
  7. (PDF)Statistical Report On General Election, 1990 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1990/Statisticall%20Report%20Himachal%20Pradesh%201990.pdf. 
  8. (PDF)Statistical Report On General Election, 1985 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1985/StatisticalReport%201985%20Himachal%20Pradesh.pdf. 
  9. (PDF)Statistical Report On General Election, 1982 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1982/Statistical%20Report%201982%20Himachal%20Pradesh.pdf. 
  10. (PDF)Statistical Report On General Election, 1977 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1977/Statistical%20Report%201977%20Himachal%20Pradesh.pdf.