ਜੁਲੂੰਧਰ ਕੇਂਦਰੀ ਵਿਧਾਨਸਭਾ ਚੋਣ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਜੁਲੂੰਧਰ ਕੇਂਦਰੀ ਵਿਧਾਨ ਸਭਾ
ਪੰਜਾਬ ਵਿਧਾਨ ਸਭਾ ਦਾ
ਸਾਬਕਾ ਵਿਧਾਨ ਸਭਾ
ਜ਼ਿਲ੍ਹਾਜਲੰਧਰ
ਖੇਤਰਦੁਆਬਾ
ਵੋਟਰ1,72,431[1][dated info]
ਸਾਬਕਾ ਵਿਧਾਨ ਸਭਾ
ਬਣਨ ਦਾ ਸਮਾਂ1977
ਭੰਗ ਕੀਤਾ2012
ਮੈਂਬਰਾਂ ਦੀ ਗਿਣਤੀਇੱਕ
ਪਾਰਟੀਭਾਰਤੀ ਰਾਸ਼ਟਰੀ ਕਾਂਗਰਸ
ਨਵਾਂ ਨਾਮਜਲੰਧਰ ਕੇਂਦਰੀ ਵਿਧਾਨ ਸਭਾ ਹਲਕਾ
---

ਜੁਲੂੰਧਰ ਕੇਂਦਰੀ ਪੰਜਾਬ ਦੀਆਂ 117 ਵਿਧਾਨਸਭਾ ਹਲਕਿਆਂ ਵਿੱਚੋਂ 31 ਨੰਬਰ ਚੌਣ ਹਲਕਾ ਸੀ।[2]

ਇਹ ਹਲਕਾ ਜਲੰਧਰ ਜ਼ਿਲ੍ਹੇ ਵਿੱਚ ਆਉਂਦਾ ਸੀ।

ਵਿਧਾਇਕ ਸੂਚੀ[ਸੋਧੋ]

ਸਾਲ ਨੰ ਮੈਂਬਰ ਪਾਰਟੀ
ਜੁਲੂੰਧਰ ਕੇਂਦਰੀ ਵਿਧਾਨ ਸਭਾ ਹਲਕਾ
2007 30 ਮਨੋਰੰਜਨ ਕਾਲੀਆ ਭਾਰਤੀ ਜਨਤਾ ਪਾਰਟੀ
2002 31 ਰਾਜ ਕੁਮਾਰ ਗੁਪਤਾ ਭਾਰਤੀ ਰਾਸ਼ਟਰੀ ਕਾਂਗਰਸ
1997 31 ਮਨੋਰੰਜਨ ਕਾਲੀਆ ਭਾਰਤੀ ਜਨਤਾ ਪਾਰਟੀ
1992 31 ਜੈ ਕਿਸ਼ਨ ਸੈਣੀ ਭਾਰਤੀ ਰਾਸ਼ਟਰੀ ਕਾਂਗਰਸ
1987-1992 ਰਾਸ਼ਟਰਪਤੀ ਸ਼ਾਸਨ
1985 31 ਮਨਮੋਹਨ ਕਾਲੀਆ ਭਾਰਤੀ ਜਨਤਾ ਪਾਰਟੀ
1980 31 ਯਸ਼ ਭਾਰਤੀ ਰਾਸ਼ਟਰੀ ਕਾਂਗਰਸ
1977 31 ਮਨਮੋਹਨ ਕਾਲੀਆ ਜੇ.ਐੱਨ.ਪੀ.

ਹਵਾਲੇ[ਸੋਧੋ]

  1. Chief Electoral Officer - Punjab. "Electors and Polling Stations - VS 2017" (PDF). Retrieved 24 June 2021.
  2. Chief Electoral Officer - Punjab (19 June 2006). "List of Parliamentary Constituencies and Assembly Constituencies in the State of Punjab as determined by the delimitation of Parliamentary and Assembly Constituency notification dated 19th June, 2006". Retrieved 24 June 2021.