ਸਮੱਗਰੀ 'ਤੇ ਜਾਓ

ਜੁੱਗ ਬਦਲ ਗਿਆ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਜੁੱਗ ਬਦਲ ਗਿਆ
ਲੇਖਕਸੋਹਣ ਸਿੰਘ ਸੀਤਲ
ਦੇਸ਼ਪੰਜਾਬ, ਭਾਰਤ
ਭਾਸ਼ਾਪੰਜਾਬੀ
ਵਿਧਾਨਾਵਲ
ਮੀਡੀਆ ਕਿਸਮਪ੍ਰਿੰਟ

ਜੁੱਗ ਬਦਲ ਗਿਆ ਸੋਹਣ ਸਿੰਘ ਸੀਤਲ ਦਾ ਪੰਜਾਬੀ ਨਾਵਲ ਹੈ। ਸੀਤਲ ਨੇ ਦੀਵੇ ਦੀ ਲੋਅ, ਵਿਜੋਗਣ (ਨਾਵਲ), ਜੰਗ ਜਾਂ ਅਮਨ, ਪ੍ਰੀਤ ਤੇ ਪੈਸਾ, ਮਹਾਰਾਣੀ ਜਿੰਦਾਂ (ਨਾਵਲ), ਤੁੂਤਾਂ ਵਾਲਾ ਖੂਹ, ਸਭੇ ਸਾਂਝੀਵਾਲ ਸਦਾਇਨ (ਨਾਵਲ), ਮੁੱਲ ਤੇ ਮਾਸ, ਬਦਲਾ (ਨਾਵਲ) ਅਤੇ ਜੁੱਗ ਬਦਲ ਗਿਆ ਸਮੇਤ ਕੁੱਲ 22 ਨਾਵਲ ਲਿਖੇ।[1]

ਹਵਾਲੇ

[ਸੋਧੋ]
  1. Service, Tribune News. "ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਸੋਹਣ ਸਿੰਘ ਸੀਤਲ". Tribuneindia News Service. Retrieved 2023-04-25.