ਸਮੱਗਰੀ 'ਤੇ ਜਾਓ

ਜੇ.ਐਨ.ਯੂ ਦੀ ਵਿਦਿਆਰਥੀ ਯੂਨੀਅਨ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਕੌਮੀ ਰਾਜਧਾਨੀ ਨਵੀਂ ਦਿੱਲੀ ਸਥਿਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ.) ਕੈਂਪਸ ਹੈ। ਜਿੱਥੇ ਚਾਰ ਸਾਲਾਂ ਦੇ ਵਕਫ਼ੇ ਪਿੱਛੋਂ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਹੁੰਦੀਆਂ ਹਨ। ਕਨ੍ਹਈਆ ਕੁਮਾਰ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ (ਏ.ਆਈ.ਐਸ.ਐਫ਼), ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੇ ਵਿਦਿਆਰਥੀ ਵਿੰਗ ਦਾ ਆਗੂ 2015 ਵਿੱਚ ਜੇ.ਐਨ.ਯੂ ਦੀ ਵਿਦਿਆਰਥੀ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ ਸੀ।[1]

ਹਵਾਲੇ

[ਸੋਧੋ]

[2]

  1. Kaur, Zameerpal (2019-11-22). "ਈਕੋਕ੍ਰਿਟੀਸਿਜ਼ਮ ਦੇ ਸੰਦਰਭ ਵਿੱਚ ਭਾਈ ਵੀਰ ਸਿੰਘ ਦੀ ਕਵਿਤਾ". Sikh Formations. 16 (1–2): 122–147. doi:10.1080/17448727.2020.1685061. ISSN 1744-8727.