ਜੋਗਿੰਦਰ ਨਗਰ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਜੋਗਿੰਦਰ ਨਗਰ ਵਿਧਾਨ ਸਭਾ ਹਲਕਾ

ਜੋਗਿੰਦਰ ਨਗਰ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਮੰਡੀ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 84,738 ਵੋਟਰ ਸਨ। [2]

ਵਿਧਾਇਕ[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਗੁਲਾਬ ਸਿੰਘ ਠਾਕੁਰ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਜਪਾ ਗੁਲਾਬ ਸਿੰਘ ਠਾਕੁਰ 84,738 71.7 5,916 [2]
2007 ਭਾਜਪਾ ਗੁਲਾਬ ਸਿੰਘ 71,448 69.8 7,003 [3]
2003 ਭਾਰਤੀ ਰਾਸ਼ਟਰੀ ਕਾਂਗਰਸ ਸੁਰਿੰਦਰ ਪਾਲ 62,312 73.1 6,537 [4]
1998 ਭਾਰਤੀ ਰਾਸ਼ਟਰੀ ਕਾਂਗਰਸ ਗੁਲਾਬ ਸਿੰਘ 53,652 69.9 1,691 [5]
1993 ਭਾਰਤੀ ਰਾਸ਼ਟਰੀ ਕਾਂਗਰਸ ਗੁਲਾਬ ਸਿੰਘ 46,951 73.1 7,342 [6]
1990 ਭਾਰਤੀ ਰਾਸ਼ਟਰੀ ਕਾਂਗਰਸ ਗੁਲਾਬ ਸਿੰਘ 45,215 65.8 4,353 [7]
1985 ਆਜ਼ਾਦ ਰਤਨ ਲਾਲ 34,186 72.8 2,715 [8]
1982 ਆਜ਼ਾਦ ਗੁਲਾਬ ਸਿੰਘ 33,304 71.9 658 [9]
1977 ਜਨਤਾ ਪਾਰਟੀ ਗੁਲਾਬ ਸਿੰਘ 28,226 #56.5 890 [10]
ਸਿਲਿਸਲੇਵਾਰ

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]

  1. (PDF) Delimitation of Parliamentary and Assembly Constituencies Order, 2008, Schedule XI (Report). ਭਾਰਤ ਚੋਣ ਕਮਿਸ਼ਨ. pp. 158–64. http://eci.nic.in/eci_main/CurrentElections/CONSOLIDATED_ORDER%20_ECI%20.pdf. 
  2. 2.0 2.1 (PDF) Statistical Report On General Election, 2012 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_2012/StatReport_Vidhan_Sabha_Elections_2012_HP.pdf. 
  3. (PDF) Statistical Report On General Election, 2007 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/statisticalreports/SE_2007/StatReport_DEC_2007_HIMACHAL_after_IC.pdf. 
  4. (PDF) Statistical Report On General Election, 2003 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_Feb_2003/StatReport2003_HP.pdf. 
  5. (PDF) Statistical Report On General Election, 1998 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1998/StatisticalReport-HP98.pdf. 
  6. (PDF) Statistical Report On General Election, 1993 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1993/Statistical%20Report%201993%20Himachal%20Pradesh.pdf. 
  7. (PDF) Statistical Report On General Election, 1990 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1990/Statisticall%20Report%20Himachal%20Pradesh%201990.pdf. 
  8. (PDF) Statistical Report On General Election, 1985 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1985/StatisticalReport%201985%20Himachal%20Pradesh.pdf. 
  9. (PDF) Statistical Report On General Election, 1982 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1982/Statistical%20Report%201982%20Himachal%20Pradesh.pdf. 
  10. (PDF) Statistical Report On General Election, 1977 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1977/Statistical%20Report%201977%20Himachal%20Pradesh.pdf.