ਝੰੜੂਤਾ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਝੰੜੂਤਾ ਵਿਧਾਨ ਸਭਾ ਹਲਕਾ

ਝੰੜੂਤਾ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਬਿਲਾਸਪੁਰ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਅਨੁਸੂਚਿਤ ਜਾਤੀ ਦੇ ਉਮੀਦਾਵਾਂਰਾ ਲਈ ਰਾਖਵਾ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 67,186 ਵੋਟਰ ਸਨ। [2]

ਵਿਧਾਇਕ[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਰਿਕੀ ਰਾਮ ਕੌਂਡਲ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਜਪਾ ਰਿਕੀ ਰਾਮ ਕੌਂਡਲ 67,186 69.70% 1,199 [2]
ਿਸਲਿਸਲੇਵਾਰ

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]