ਡਾ. ਓਮ ਪ੍ਰਕਾਸ਼ ਵਸ਼ਿਸ਼ਟ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਡਾ. ਓਮ ਪ੍ਰਕਾਸ਼ ਵਸ਼ਿਸ਼ਟ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਕੱਦੋਂ ਤੋਂ ਪੰਜਾਬੀ ਸਾਹਿਤਕਾਰ ਹੈ। ਭਾਸ਼ਾ ਵਿਭਾਗ ਪੰਜਾਬ ਨੇ ਉਸ ਨੂੰ ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ਟੀਕਾਕਾਰੀ/ਕੋਸ਼ਕਾਰੀ) ਕੋਸ਼ ਅਧਿਐਨ ਮਾਡਲ ਲਈ ਡਾ. ਓਮ ਪ੍ਰਕਾਸ਼ ਵਸ਼ਿਸ਼ਟ ਨੂੰ ਸਨਮਾਨਿਤ ਕੀਤਾ ਗਿਆ ਹੈ। ਕੋਸ਼ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਉਸਦੀ ਮੁੱਖ ਟੀਕਾਕਾਰੀ ਦੀ ਪੁਸਤਕ ਹੈ। ਅਧਿਐਨ ਅਧਿਆਪਨ ਅਤੇ ਖੋਜ ਕਾਰਜਾਂ ਵਿੱਚ ਉਹ ਪੰਜਾਬ ਯੂਨੀਵਰਸਿਟੀ ਨਾਲ਼ ਜੁੜਿਆ ਰਿਹਾ ਹੈ।