ਡਿਜੀਟਲ ਇੰਡੀਆ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਡਿਜਿਟਲ ਇੰਡੀਆ ਜਾਂ ਡਿਜਿਟਲ ਭਾਰਤ ਭਾਰਤ ਸਰਕਾਰ ਦੁਆਰਾ ਚਲਾਇਆ ਗਇਆ ਇੱਕ ਪ੍ਰੋਗਰਾਮ ਹੈ ਜਿਸ ਤਹਿਤ ਭਾਰਤੀ ਸਰਕਾਰ ਦੀਆਂ ਸੇਵਾਵਾਂ ਜਨਤਾ ਤੱਕ ਇਲੈਕਟ੍ਰੋਨਿਕ ਰੂਪ ਵਿੱਚ ਪਹੁੰਚਾਈਆਂ ਜਾਣਗੀਆਂ। ਇਹ ਸਰਕਾਰ ਦੀਆਂ ਸੇਵਾਵਾਂ ਨੂੰ ਸਿੱਧਾ ਜਨਤਾ ਨਾਲ ਜੋੜਨ ਲਈ ਬਣਾਇਆ ਗਿਆ ਪ੍ਰੋਗਰਾਮ ਹੈ। ਇਸ ਵਿੱਚ ਪੇਂਡੂ ਖੇਤਰਾਂ ਨੂੰ ਤੇਜ ਇੰਟਰਨੈੱਟ ਨਾਲ ਜੋੜਨਾ ਹੈ।

ਹਵਾਲੇ[ਸੋਧੋ]