ਦੁਬਈ
ਦਿੱਖ
(ਡੁਬਈ ਤੋਂ ਮੋੜਿਆ ਗਿਆ)
ਦੁਬਈ | |
---|---|
Boroughs | List
|
• ਘਣਤਾ | 463.17/km2 (1,199.6/sq mi) |
ਸਮਾਂ ਖੇਤਰ | ਯੂਟੀਸੀ+4 |
ਦੁਬਈ ਜਾਂ ਡੁਬਈ (Lua error in package.lua at line 80: module 'Module:Lang/data/iana scripts' not found.) ਸੰਯੁਕਤ ਅਰਬ ਅਮੀਰਾਤ ਦਾ ਇੱਕ ਸ਼ਹਿਰ ਹੈ ਜੋ ਇਸੇ ਨਾਂ ਦੀ ਇੱਕ ਅਮੀਰਾਤ ਵਿੱਚ ਸਥਿਤ ਹੈ। ਦੁਬਈ ਦੀ ਅਮੀਰਾਤ ਫ਼ਾਰਸੀ ਖਾੜੀ ਦੇ ਦੱਖਣ-ਪੂਰਬ ਵੱਲ ਅਰਬੀ ਪਰਾਇਦੀਪ ਉੱਤੇ ਸਥਿਤ ਹੈ ਅਤੇ ਦੇਸ਼ ਦੀਆਂ ਸੱਤ ਅਮੀਰਾਤਾਂ ਵਿੱਚੋਂ ਇੱਕ ਹੈ। ਇਹ ਦੇਸ਼ ਦਾ ਸਭ ਤੋਂ ਵੱਧ ਅਬਾਦੀ ਵਾਲਾ ਅਤੇ ਅਬੂ ਧਾਬੀ ਤੋਂ ਬਾਅਦ ਦੂਜਾ ਸਭ ਤੋਂ ਵੱਧ ਰਕਬਾ ਵਾਲਾ ਅਮੀਰਾਤ ਹੈ।[4] ਦੁਬਈ ਅਤੇ ਅਬੂ ਧਾਬੀ ਹੀ ਦੋ ਅਮੀਰਾਤਾਂ ਹਨ ਜਿਹਨਾਂ ਕੋਲ ਦੇਸ਼ ਦੀ ਵਿਧਾਨ ਸਭਾ ਵਿੱਚ ਰਾਸ਼ਟਰੀ ਮਹੱਤਤਾ ਵਾਲੇ ਨਾਜ਼ਕ ਵਿਸ਼ਿਆਂ ਉੱਤੇ ਵੀਟੋ ਦੀ ਤਾਕਤ ਹੈ।[5] ਦੁਬਈ ਦਾ ਸ਼ਹਿਰ ਅਮੀਰਾਤ ਦੇ ਉੱਤਰੀ ਤਟ ਉੱਤੇ ਸਥਿਤ ਹੈ ਅਤੇ ਦੁਬਈ-ਸ਼ਾਰਜਾਹ-ਅਜਮਨ ਮਹਾਂਨਗਰੀ ਇਲਾਕਾ ਦਾ ਸਿਰਾ ਬਣਾਉਂਦਾ ਹੈ। ਇਸਨੂੰ ਕਈ ਵਾਰ ਗ਼ਲਤੀ ਨਾਲ਼ ਦੇਸ਼ ਸਮਝ ਲਿਆ ਜਾਂਦਾ ਹੈ ਅਤੇ ਕੁਝ ਵਾਰ ਪੂਰੇ ਸੰਯੁਕਤ ਅਰਬ ਅਮੀਰਾਤ ਨੂੰ ਹੀ 'ਦੁਬਈ' ਦੱਸ ਦਿੱਤਾ ਜਾਂਦਾ ਹੈ ਜੋ ਕਿ ਗਲਤ ਹੈ।[6]
ਹਵਾਲੇ
[ਸੋਧੋ]- ↑ "UAE Constitution". Helplinelaw.com. Archived from the original on 17 ਫ਼ਰਵਰੀ 2013. Retrieved 21 July 2008.
- ↑ ਦੁਬਈ ਅਮੀਰਾਤ ਦੇ ਰਕਬੇ ਵਿੱਚ ਬਣਾਉਟੀ ਟਾਪੂ ਵੀ ਸ਼ਾਮਲ ਹਨ।
- ↑ "Dubai Metropolitan Statistical Area". Archived from the original on 24 ਦਸੰਬਰ 2018. Retrieved 7 April 2009.
{{cite web}}
: Unknown parameter|dead-url=
ignored (|url-status=
suggested) (help) - ↑ "United Arab Emirates: metropolitan areas". World-gazetteer.com. Archived from the original on 2012-12-04. Retrieved 31 July 2009.
{{cite web}}
: Unknown parameter|dead-url=
ignored (|url-status=
suggested) (help) - ↑ The Government and Politics of the Middle East and North Africa. D Long, B Reich. p.157
- ↑ "ਪੁਰਾਲੇਖ ਕੀਤੀ ਕਾਪੀ". Archived from the original on 2013-02-15. Retrieved 2012-12-21.
{{cite web}}
: Unknown parameter|dead-url=
ignored (|url-status=
suggested) (help)
ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |