ਢਿੱਲਵਾਂ ਖੁਰਦ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਢਿਲਵਾਂ ਖੁਰਦ ਫ਼ਰੀਦਕੋਟ ਜ਼ਿਲ੍ਹੇ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 400 ਹੈਕਟੇਅਰ ਹੈ। ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1200 ਹੈ। ਇਸ ਪਿੰਡ ਦੇ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 151203 ਹੈ। ਇਹ ਪਿੰਡ ਮੁਕਤਸਰ ਫਿਰੋਜ਼ਪੁਰ ਸੜਕ ਤੋਂ 1 ਕਿਲੋਮੀਟਰ ਦੂਰ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਫਰੀਦਕੋਟ 18 ਕਿਲੋਮੀਟਰ ਦੂਰ ਹੈ।

ਹਵਾਲੇ[ਸੋਧੋ]