ਢੈਂਠਲ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਢੈਂਠਲ ਭਾਰਤੀ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੀ ਤਹਿਸੀਲ ਸਮਾਣਾ ਦਾ ਇੱਕ ਪਿੰਡ ਹੈ। ਇਹ ਪਟਿਆਲਾ-ਸਮਾਣਾ ਰੋਡ 'ਤੇ ਸਥਿਤ ਹੈ।

ਹਵਾਲੇ[ਸੋਧੋ]