ਸਮੱਗਰੀ 'ਤੇ ਜਾਓ

ਥਰਾਲੀ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਥਰਾਲੀ ਵਿਧਾਨ ਸਭਾ ਹਲਕਾ
ਨਕਸ਼ਾ
Interactive map of ਥਰਾਲੀ ਵਿਧਾਨ ਸਭਾ ਹਲਕਾ

ਥਰਾਲੀ ਵਿਧਾਨ ਸਭਾ ਹਲਕਾ ਉੱਤਰਾਖੰਡ ਦੇ 70 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਚਮੋਲੀ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਅਨੁਸੂਚੀਤ ਜਾਤੀ ਦੇ ਉਮੀਦਵਾਰਾਂ ਲਈ ਰਾਖਵਾ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 90,407 ਵੋਟਰ ਸਨ। [2]

ਵਿਧਾਇਕ

[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਜੀਤ ਰਾਮ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e  d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਰਾਸ਼ਟਰੀ ਕਾਂਗਰਸ ਜੀਤ ਰਾਮ 90,407 58.60% 673 [2]
ਸਿਲਿਸਲੇਵਾਰ

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]