ਥਲੂਹ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਪਿੰਡ ਥਲੂਹ ਜ਼ਿਲਾ ਰੂਪਨਗਰ ਦੀ ਤਹਿਸੀਲ ਨੰਗਲ ਵਿੱਚ ਪੈਂਦਾ ਹੈ। ਇਸ ਦਾ ਰਕਬਾ 200 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1300 ਹੈ। ਇਸ ਪਿੰਡ ਦੇ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 140123 ਹੈ। ਇਹ ਪਿੰਡ ਰੂਪਨਗਰ ਨੰਗਲ ਸੜਕ ਤੋਂ 5 ਕਿਲੋ ਮੀਟਰ ਦੂਰ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਭਨੁਪਲੀ 5 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ[ਸੋਧੋ]