ਥਿਓਗ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਥਿਓਗ ਵਿਧਾਨ ਸਭਾ ਹਲਕਾ

ਥਿਓਗ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਸ਼ਿਮਲਾ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 74,060 ਵੋਟਰ ਸਨ। [2]

ਵਿਧਾਇਕ[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਵਿੱਦਿਆ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਰਾਸ਼ਟਰੀ ਕਾਂਗਰਸ ਵਿੱਦਿਆ 74,060 74.8 4,276 [2]
2007 ਆਜ਼ਾਦ ਰਾਕੇਸ਼ ਵਰਮਾ 58,246 77.6 5,284 [3]
2003 ਆਜ਼ਾਦ ਰਾਕੇਸ਼ ਵਰਮਾ 53,830 79.8 3,359 [4]
1998 ਭਾਰਤੀ ਰਾਸ਼ਟਰੀ ਕਾਂਗਰਸ ਵਿਦਿਆ ਸਟੋਕਸ 49,058 79.3 6,082 [5]
1993 ਭਾਜਪਾ ਰਾਕੇਸ਼ ਵਰਮਾ 42,452 82.3 1,404 [6]
1990 ਭਾਰਤੀ ਰਾਸ਼ਟਰੀ ਕਾਂਗਰਸ ਵਿਦਿਆ ਸਟੋਕਸ 39,638 77 804 [7]
1985 ਭਾਰਤੀ ਰਾਸ਼ਟਰੀ ਕਾਂਗਰਸ ਵਿਦਿਆ ਸਟੋਕਸ 31,355 78.2 3,525 [8]
1982 ਭਾਰਤੀ ਰਾਸ਼ਟਰੀ ਕਾਂਗਰਸ ਵਿਦਿਆ ਸਟੋਕਸ 30,240 79.5 4,895 [9]
1977 ਜਨਤਾ ਪਾਰਟੀ ਮੇਹਰ ਸਿੰਘ ਚੌਹਾਨ 27,905 #68.4 7,242 [10]
ਸਿਲਿਸਲੇਵਾਰ

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]

  1. (PDF)Delimitation of Parliamentary and Assembly Constituencies Order, 2008, Schedule XI. ਭਾਰਤ ਚੋਣ ਕਮਿਸ਼ਨ. pp. 158–64. http://eci.nic.in/eci_main/CurrentElections/CONSOLIDATED_ORDER%20_ECI%20.pdf. 
  2. 2.0 2.1 (PDF)Statistical Report On General Election, 2012 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_2012/StatReport_Vidhan_Sabha_Elections_2012_HP.pdf. 
  3. (PDF)Statistical Report On General Election, 2007 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/statisticalreports/SE_2007/StatReport_DEC_2007_HIMACHAL_after_IC.pdf. 
  4. (PDF)Statistical Report On General Election, 2003 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_Feb_2003/StatReport2003_HP.pdf. 
  5. (PDF)Statistical Report On General Election, 1998 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1998/StatisticalReport-HP98.pdf. 
  6. (PDF)Statistical Report On General Election, 1993 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1993/Statistical%20Report%201993%20Himachal%20Pradesh.pdf. 
  7. (PDF)Statistical Report On General Election, 1990 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1990/Statisticall%20Report%20Himachal%20Pradesh%201990.pdf. 
  8. (PDF)Statistical Report On General Election, 1985 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1985/StatisticalReport%201985%20Himachal%20Pradesh.pdf. 
  9. (PDF)Statistical Report On General Election, 1982 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1982/Statistical%20Report%201982%20Himachal%20Pradesh.pdf. 
  10. (PDF)Statistical Report On General Election, 1977 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1977/Statistical%20Report%201977%20Himachal%20Pradesh.pdf.