ਦਘੋੜ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਦਘੋੜ[ਸੋਧੋ]

ਪਿੰਡ ਦਘੋੜ ਜ਼ਿਲਾ ਰੂਪਨਗਰ ਦੀ ਤਹਿਸੀਲ ਨੰਗਲ ਵਿੱਚ ਪੈਂਦਾ ਹੈ। ਇਸ ਦਾ ਰਕਬਾ 180 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 700 ਹੈ। ਇਸ ਪਿੰਡ ਦੇ ਨੇੜੇ ਦਾ ਡਾਕਘਰ ਸੁਖਸਾਲ 1 ਕਿਲੋਮੀਟਰ ਦੂਰ ਹੈ, ਪਿੰਨ ਕੋਡ 140126 ਹੈ। ਇਹ ਪਿੰਡ ਨੰਗਲ ਭਲਾਣ ਸੜਕ ਤੋਂ 8 ਕਿਲੋ ਮੀਟਰ ਦੂਰ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਨੰਗਲ ਡੇਮ 8 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ[ਸੋਧੋ]